ਸੜਕ ਸੁਰੱਖਿਆ ‘ਤੇ ਕੜਾ ਪਹਿਰਾ: ਤਿੰਨ ਗੰਭੀਰ ਟਰੈਫਿਕ ਉਲੰਘਣਾਵਾਂ ਹੁਣ ਸਿੱਧੇ ਅਦਾਲਤੀ ਕਾਰਵਾਈ ਦੇ ਘੇਰੇ ਵਿੱਚ    ਸ਼ਾਰਟ ਸਰਕਿਟ ਨਾਲ ਮੱਚੀ ਤਬਾਹੀ: ਕੈਸ਼ਲ ਨਗਰ ਦੀ ਤਿੰਨ ਮੰਜ਼ਿਲਾ ਨਿਟਵੇਅਰ ਫੈਕਟਰੀ ਅੱਗ ਦੀ ਲਪੇਟ ਵਿੱਚ    ਤੰਗ ਗਲੀਆਂ ਵਿੱਚ ਉੱਚੀਆਂ ਇਮਾਰਤਾਂ ਦਾ ਵਧਦਾ ਜਾਲ: ਸੁਰੱਖਿਆ ਨਿਯਮਾਂ ਦੀ ਉਲੰਘਣਾ ‘ਤੇ ਗੰਭੀਰ ਸਵਾਲ    ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"   
ਭਾਵੁਕ ਹੋਈ ਨਿਸ਼ਾ ਬਾਨੋ, ਮਾਂ ਦੇ ਦੇਹਾਂਤ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਦਰਦ
March 9, 2026
Nisha-Bano-Gets-Emotional-Shares

Punjab Speaks Team / Panjab

ਜਲੰਧਰ, 09 ਮਾਰਚ 2026 :- ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨਿਸ਼ਾ ਬਾਨੋ, ਜਿਨ੍ਹਾਂ ਨੇ ਫਿਲਮ ‘ਨਿੱਕਾ ਜ਼ੈਲਦਾਰ’ ਵਿੱਚ ‘ਸ਼ਾਂਤੀ’ ਦੇ ਕਿਰਦਾਰ ਨਾਲ ਸਭ ਦਾ ਦਿਲ ਜਿੱਤਿਆ ਸੀ, ਉਨ੍ਹਾਂ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਨਿਸ਼ਾ ਬਾਨੋ ਦੀ ਮਾਂ, ਮਜੀਦਾ ਬੇਗਮ ਦਾ 8 ਮਾਰਚ ਨੂੰ ਦੇਹਾਂਤ ਹੋ ਗਿਆ ਹੈ।

ਇਸ ਦੁਖਦਾਈ ਖ਼ਬਰ ਦੀ ਜਾਣਕਾਰੀ ਨਿਸ਼ਾ ਬਾਨੋ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ। ਆਪਣੀ ਮਾਂ ਦੇ ਚਲੇ ਜਾਣ ‘ਤੇ ਭਾਵੁਕ ਹੁੰਦਿਆਂ ਉਨ੍ਹਾਂ ਨੇ ਲਿਖਿਆ, “ਬੱਸ ਇੱਕ ਮਾਂ ਹੀ ਬਚੀ ਸੀ, ਹੇ ਰੱਬਾ।”

ਹਾਲਾਂਕਿ, ਅਦਾਕਾਰਾ ਨੇ ਮੌਤ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਇਸ ਖ਼ਬਰ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਵੱਲੋਂ ਨਿਸ਼ਾ ਬਾਨੋ ਨਾਲ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਮਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਜਾ ਰਹੀ ਹੈ

Nisha Bano Gets Emotional Shares Pain On Social Media After Mother s Death


Recommended News
Punjab Speaks ad image
Trending
Just Now