ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਸਾਵਧਾਨ! 120 ਦਵਾਈਆਂ ਦੇ ਸੈਂਪਲ ਫੇਲ੍ਹ; ਖਾਂਸੀ, ਬੀਪੀ ਅਤੇ ਸ਼ੂਗਰ ਵਰਗੀਆਂ ਜ਼ਰੂਰੀ ਦਵਾਈਆਂ ਗੁਣਵੱਤਾ ‘ਚ ਨਾਕਾਮ
May 26, 2026
Caution-120-Medicine-Samples-Fai

Punjab Speaks Team / Punjab

ਸੋਲਨ 26 ਮਈ 2026: ਕੇਂਦਰੀ ਦਵਾਈ ਮਾਪਦੰਡ ਕੰਟਰੋਲ ਸੰਗਠਨ (ਸੀਡੀਐੱਸਸੀਓ) ਵੱਲੋਂ ਅਪ੍ਰੈਲ ਵਿਚ ਜਾਰੀ ਕੀਤੇ ਗਏ ਡਰੱਗ ਅਲਰਟ ਵਿਚ ਦੇਸ਼ ਭਰ ਵਿਚ ਬਣੀਆਂ 120 ਦਵਾਈਆਂ ਦੇ ਸੈਂਪਲ ਫੇਲ੍ਹ ਹੋ ਗਏ ਹਨ। ਇਨ੍ਹਾਂ ਵਿਚੋਂ ਇਕ ਦਵਾਈ ਨਕਲੀ ਮਿਲੀ ਹੈ। ਹਿਮਾਚਲ ਵਿਚ ਬਣੀਆਂ 31 ਦਵਾਈਆਂ ਦੇ ਸੈਂਪਲ ਗੁਣਵੱਤਾ ’ਤੇ ਖਰੇ ਨਹੀਂ ਉੱਤਰ ਸਕੇ। ਉੱਤਰਾਖੰਡ ਦੀਆਂ 24 ਅਤੇ ਗੁਜਰਾਤ ਦੀਆਂ 20 ਦਵਾਈਆਂ ਦੇ ਸੈਂਪਲ ਵੀ ਫੇਲ੍ਹ ਹੋਏ ਹਨ।

ਸਟੇਟ ਡਰੱਗ ਕੰਟਰੋਲਰ ਡਾ. ਮਨੀਸ਼ ਕਪੂਰ ਦਾ ਕਹਿਣਾ ਹੈ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਲਾਗੂ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਤਹਿਤ ਹੁਣ ਦਵਾਈ ਉਤਪਾਦਨ ਵਿਚ ਬਦਲਾਅ ਕੀਤੇ ਗਏ ਹਨ। ਦਵਾਈ ਉਤਪਾਦਨ ਦੌਰਾਨ ਸਖਤੀ ਨੂੰ ਹੋਰ ਵਧਾਇਆ ਗਿਆ ਹੈ ਅਤੇ ਗੁਣਵੱਤਾ ’ਤੇ ਧਿਆਨ ਦਿੱਤਾ ਜਾ ਰਿਹਾ ਹੈ।

ਸਾਡੀ ਕੋਸ਼ਿਸ਼ ਹੈ ਕਿ ਦਵਾਈਆਂ ਦੇ ਫੇਲ੍ਹ ਹੋਣ ਦੇ ਅੰਕੜੇ ਪੂਰੀ ਤਰ੍ਹਾਂ ਘੱਟ ਜਾਣ। ਜੋ ਵੀ ਦਵਾਈਆਂ ਫੇਲ੍ਹ ਪਾਈਆਂ ਜਾਂਦੀਆਂ ਹਨ, ਉਨ੍ਹਾਂ ਦੀ ਸਾਰੀ ਜਾਣਕਾਰੀ ਪਬਲਿਕ ਪਲੇਟਫਾਰਮ ’ਤੇ ਜਨਤਕ ਕੀਤੀ ਜਾਂਦੀ ਹੈ ਤਾਂ ਜੋ ਲੋਕ ਇਨ੍ਹਾਂ ਦਾ ਇਸਤੇਮਾਲ ਨਾ ਕਰਨ।

Caution 120 Medicine Samples Fail Essential Medicines Like Cough BP And Diabetes Fail In Quality


Recommended News
Trending
Just Now