Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਆਤਿਸ਼ੀ ਦੀ ਵਿਧਾਇਕੀ ਖ਼ਤਰੇ ’ਚ? ਮੈਂਬਰੀ ਰੱਦ ਕਰਨ ਦੀ ਮੰਗ ਨਾਲ ਦਿੱਲੀ ਦੀ ਸਿਆਸਤ ਗਰਮ, ਛੇ ਮੰਤਰੀਆਂ ਵੱਲੋਂ ਵਿਧਾਨ ਸਭਾ ਸਪੀਕਰ ਨੂੰ ਪੱਤਰ
January 14, 2026
Atishi-s-MLA-Status-In-Danger-De

Punjab Speaks Team / Panjab

ਨਵੀਂ ਦਿੱਲੀ, 14 ਜਨਵਰੀ 2026 :- ਦਿੱਲੀ ਸਰਕਾਰ ਦੇ ਛੇ ਮੰਤਰੀਆਂ ਨੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਖ਼ਤਮ ਕਰਨ ਦੀ ਮੰਗ ਕੀਤੀ ਹੈ ਤੇ ਇਸ ਸਬੰਧੀ ਵਿਧਾਨ ਸਭਾ ਸਪੀਕਰ ਨੂੰ ਇੱਕ ਪੱਤਰ ਸੌਂਪਿਆ ਹੈ। ਆਪਣੀ ਮੰਗ ’ਤੇ ਜ਼ੋਰ ਦਿੰਦੇ ਹੋਏ ਕੈਬਨਿਟ ਮੰਤਰੀ ਕਪਿਲ ਮਿਸ਼ਰਾ ਨੇ ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਕੀਤੀ ਤੇ ਕਿਹਾ ਕਿ ਉਹ ਇਸ ਮਾਮਲੇ ਦੀ ਪੈਰਵੀ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਦਾ ਅਪਮਾਨ ਕਰਨ ਦਾ ਆਤਿਸ਼ੀ ਦਾ ਅਪਰਾਧ ਮਾਫ਼ੀਯੋਗ ਨਹੀਂ ਹੈ।

ਕਪਿਲ ਮਿਸ਼ਰਾ ਨੇ ਕਿਹਾ ਕਿ ਇਹ ਮੁੱਦਾ 6 ਜਨਵਰੀ ਨੂੰ ਵਿਧਾਨ ਸਭਾ ਦੀ ਕਾਰਵਾਈ ਨਾਲ ਸਬੰਧਤ ਹੈ ਜਦੋਂ ਸਦਨ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀਆਂ ਕੁਰਬਾਨੀਆਂ ’ਤੇ ਚਰਚਾ ਕਰ ਰਿਹਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਦੀ ਨੇਤਾ ਨੇ ਚਰਚਾ ਦੌਰਾਨ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਜਿਸ ਨਾਲ ਧਾਰਮਿਕ ਭਾਵਨਾਵਾਂ ਤੇ ਸਦਨ ਦੀ ਸ਼ਾਨ ਨੂੰ ਠੇਸ ਪਹੁੰਚੀ। ਘਟਨਾ ਤੋਂ ਬਾਅਦ ਆਤਿਸ਼ੀ ਵਿਧਾਨ ਸਭਾ ਤੇ ਜਨਤਕ ਤੌਰ ’ਤੇ ਗੈਰ-ਹਾਜ਼ਰ ਰਹੀ ਹੈ। ਹਾਲਾਂਕਿ ਸਪੀਕਰ ਨੇ ਉਨ੍ਹਾਂ ਨੂੰ ਵਾਰ-ਵਾਰ ਸਦਨ ’ਚ ਆ ਕੇ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ।

Atishi s MLA Status In Danger Delhi Politics Heats Up With Demand To Cancel Membership Six Ministers Write Letter To Vidhan Sabha Speaker


Recommended News
Punjab Speaks ad image
Trending
Just Now