ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
Panchkula traffic advisory: ਦੋ ਘੰਟੇ ਲਈ ਬੰਦ ਰਹਿਣਗੀਆਂ ਇਹ ਮੁੱਖ ਸੜਕਾਂ, ਦੇਖੋ ਨਵਾਂ ਰੂਟ ਪਲਾਨ
April 14, 2026
Panchkula-Traffic-Advisory-These

Punjab Speaks Team / Punjab

14 ਅਪ੍ਰੈਲ 2026 : ਡਾ. ਭੀਮ ਰਾਓ ਰਾਮਜੀ ਅੰਬੇਡਕਰ ਜਯੰਤੀ ਦੇ ਸਬੰਧ ਵਿੱਚ ਮੰਗਲਵਾਰ ਨੂੰ ਕੱਢੀ ਜਾਣ ਵਾਲੀ ਮੈਰਾਥਨ ਕਾਰਨ ਪੰਚਕੂਲਾ ਦੀਆਂ ਕਈ ਸੜਕਾਂ ਸਵੇਰੇ ਛੇ ਵਜੇ ਤੋਂ ਅੱਠ ਵਜੇ ਤੱਕ ਬੰਦ ਰਹਿਣਗੀਆਂ। ਪੰਚਕੂਲਾ ਟਰੈਫਿਕ ਪੁਲੀਸ ਨੇ ਇਸ ਮੈਰਾਥਨ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ।

ਇਹ ਮੈਰਾਥਨ ਸੈਕਟਰ ਛੇ ਸਥਿਤ ਸ਼ਕਤੀ ਭਵਨ ਤੋਂ ਸ਼ੁਰੂ ਹੋ ਕੇ ਸੈਕਟਰ 8/9 ਲਾਈਟ ਪੁਆਇੰਟ, ਸੈਕਟਰ 9/10 ਲਾਈਟ ਪੁਆਇੰਟ, ਬੱਸ ਸਟੈਂਡ ਤਵਾ ਚੌਂਕ, ਸੈਕਟਰ 12/4 ਲਾਈਟ ਪੁਆਇੰਟ ਅਤੇ ਨੈਸ਼ਨਲ ਹਾਈਵੇਅ 5 (03/21 ਲਾਈਟ ਪੁਆਇੰਟ) ਰਾਹੀਂ ਹੁੰਦੀ ਹੋਈ ਤਾਊ ਦੇਵੀ ਲਾਲ ਸਟੇਡੀਅਮ ਵਿਖੇ ਸਮਾਪਤ ਹੋਵੇਗੀ।

ਨਾਗਰਿਕਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇਨ੍ਹਾਂ ਰਸਤਿਆਂ ਦੀ ਵਰਤੋਂ ਕਰਨ ਤੋਂ ਬਚਣ, ਸਮੇਂ ਸਿਰ ਆਪਣੀ ਯਾਤਰਾ ਦੀ ਯੋਜਨਾ ਬਣਾਉਣ, ਟਰੈਫਿਕ ਪੁਲੀਸ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਪਹਿਲ ਦੇਣ।

Panchkula Traffic Advisory These Main Roads Will Remain Closed For Two Hours See New Route Plan


Recommended News
Trending
Just Now