ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
‘ਸਾਡੀ ਸਰਕਾਰ ਦੌਰਾਨ ਲੋਕ ਪਾਵਰਕੱਟ ਭੁੱਲ ਗਏ ਸੀ’, ਬਿਜਲੀ ਕਟੌਤੀ ਮਾਮਲੇ ‘ਤੇ ਕੇਜਰੀਵਾਲ ਦਾ ਵੱਡਾ ਹਮਲਾ
May 21, 2026
-People-Forgot-About-Power-Cuts-

Punjab Speaks Team / Punjab

ਨਵੀਂ ਦਿੱਲੀ 21 ਮਈ 2026 :ਆਮ ਆਦਮੀ ਪਾਰਟੀ ਨੇ ਕਿਹਾ ਪਿਛਲੇ ਸਾਲ ਵਾਂਗ ਹੀ ਇਸ ਸਾਲ ਵੀ ਦਿੱਲੀ ਦੇ ਲੋਕ ਭਿਆਨਕ ਗਰਮੀ ਵਿਚ ਪਾਵਰਕੱਟ ਦੀ ਮਾਰ ਝੱਲਣ ਲਈ ਮਜਬੂਰ ਹਨ।

ਆਪ ਨੇ ਆਖਿਆ ਕਿ ਇਕ ਪਾਸੇ ਤਾਂ ਦਿੱਲੀ ਵਿਚ ਤਾਪਮਾਨ 45 ਡਿਗਰੀ ਤੋਂ ਪਾਰ ਹੋ ਜਾਣ ਨਾਲ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਤੇ ਦੂਜੇ ਪਾਸੇ ਭਾਜਪਾ ਦੀ ਸਰਕਾਰ ਨੇ ਪੂਰੀ ਦਿੱਲੀ ਵਿਚ ਬਾਰ-ਬਾਰ ਪਾਵਰਕੱਟ ਲਗਾ ਕੇ ਲੋਕਾਂ ਦਾ ਜਿਉਣਾ ਹੋਰ ਵੀ ਮੁਸ਼ਕਿਲ ਬਣਾ ਦਿੱਤਾ ਹੈ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਵਰਕੱਟ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕੁਝ ਸਕਰੀਨ ਸ਼ਾਟ ਵੀ ਸਾਂਝੇ ਕੀਤੇ ਹਨ ਤੇ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।

“ਸਾਡੀ ਸਰਕਾਰ ਵੇਲੇ ਪਾਵਰਕੱਟ ਭੁੱਲ ਚੁੱਕੇ ਸਨ ਦਿੱਲੀ ਵਾਲੇ “

ਉਨ੍ਹਾਂ ਕਿਹਾ ਕਿ ਪਾਵਰਕੱਟ ਤੋਂ ਦਿੱਲੀ ਵਾਲੇ ਬੇਹਾਲ ਹਨ ਤੇ ਭਾਜਪਾ ਸਰਕਾਰ ਕੁਝ ਨਹੀਂ ਕਰ ਰਹੀ ਹੈ। ਕੇਜਰੀਵਾਲ ਨੇ ਐਕਸ ‘ਤੇ ਕਿਹਾ ਕਿ 45 ਡਿਗਰੀ ਦੀ ਭਿਆਨਕ ਗਰਮੀ ਵਿਚ ਪੂਰੀ ਦਿੱਲੀ ‘ਚ ਪਾਵਰ ਕੱਟ ਲੱਗ ਰਹੇ ਹਨ। ਦਿੱਲੀ ਵਾਲੇ ਬੇਹਾਲ ਹਨ। ਕਦੇ ਲਾਈਟ ਕੱਟ ਰਹੀ ਹੈ। ਕਿਹਾ ਕਿ ਸਾਡੀ ਸਰਕਾਰ ਦੌਰਾਨ ਦਿੱਲੀ ਦੇ ਲੋਕ ਪਾਵਰਕੱਟ ਭੁੱਲ ਚੁੱਕੇ ਸੀ। ਇਨਵਰਟਰ ਵਿਕਣੇ ਬੰਦ ਹੋ ਚੁੱਕੇ ਸੀ। ਭਾਜਪਾ ਨੇ ਸੱਤਾ ‘ਚ ਆਉਂਦੇ ਹੀ ਦਿੱਲੀ ਨੂੰ 15 ਸਾਲ ਪਿੱਛੇ ਧੱਕ ਦਿੱਤਾ ਹੈ।

People Forgot About Power Cuts During Our Government Kejriwal s Big Attack On Power Cuts


Recommended News
Trending
Just Now