ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਜਲੰਧਰ ਪੱਛਮੀ ਦੇ ਨਵੇਂ ਵਿਧਾਇਕ ਬਣੇ ‘AAP’ ਦੇ ਉਮੀਦਵਾਰ ਮਹਿੰਦਰ ਭਗਤ, ਕਾਂਗਰਸ ਤੇ ਭਾਜਪਾ ਨੂੰ ਦਿੱਤੀ ਸਖਤ ਟੱਕਰ
July 13, 2024
Aam-Admi-Party-Win-Jalandhar-Wes

Punjab Speaks Team / Jalandhar

ਪੰਜਾਬ ਵਿੱਚ ਜਲੰਧਰ ਪੱਛਮੀ (ਰਾਖਵੀਂ) ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਨਤੀਜਾ ਸ਼ਨੀਵਾਰ ਯਾਨੀ ਅੱਜ ਐਲਾਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਸੀਟ ਲਈ 15 ਉਮੀਦਵਾਰ ਮੈਦਾਨ ਵਿੱਚ ਉਤਰੇ। ਇਸ ਵਿੱਚ ਭਾਜਪਾ ਤੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ (AAP) ਤੋਂ ਮਹਿੰਦਰ ਪਾਲ ਭਗਤ, ਕਾਂਗਰਸ ਤੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸਰਬਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (SAD) ਤੋਂ ਸੁਰਜੀਤ ਕੌਰ ਅਤੇ ਬਹੁਜਨ ਸਮਾਜ ਪਾਰਟੀ (BSP) ਤੋਂ ਡਾ. ਬਿੰਦਰ ਕੁਮਾਰ ਚੋਣ ਮੈਦਾਨ ਵਿੱਚ ਜੰਗ ਲੜ੍ਹੀ।

ਇਨ੍ਹਾਂ ਸਾਰੇ ਉਮੀਦਵਾਰਾਂ ਵਿਚਾਲੇਆਮ ਆਦਮੀ ਪਾਰਟੀਦੇ ਉਮੀਦਵਾਰ ਮਹਿੰਦਰ ਭਗਤ ਨੇ ਵੱਡੀ ਬਾਜ਼ੀ ਮਾਰੀ ਹੈ। ਉਨ੍ਹਾਂ ਨੇ ਕਾਂਗਰਸ ਤੇ ਭਾਜਪਾ ਜ਼ਬਰਦਸਤ ਟੱਕਰ ਦਿੰਦੇ ਹੋਏ ਜਿੱਤ ਹਾਸਲ ਕੀਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਆਪ ਦੇ ਮੋਹਿੰਦਰ ਭਗਤਨੂੰ 55246 ਵੋਟਾਂ ਪਈਆਂ। ਦੂਜੇ ਨੰਬਰ ਉਤੇ ਬੀਜੇਪੀ ਦੇ ਸ਼ੀਤਲ ਅੰਗੁਰਾਲ ਦੂਜੇ ਨੰਬਰ ਉਤੇ ਹਨ ਅਤੇ ਕਾਂਗਰਸ ਦੇ ਸੁਰਿੰਦਰ ਕੌਰ ਤੀਜੇ ਨੰਬਰ ਹਨ। ਕਾਂਗਰਸ ਦੀ ਸੁਰਿੰਦਰ ਕੌਰ ਨੂੰ 16757 ਅਤੇ ਭਾਜਪਾ ਦੀ ਸ਼ੀਤਲ ਅੰਗੁਰਾਲ ਨੂੰ 17921ਵੋਟਾਂ ਮਿਲੀਆਂ।


Aam Admi Party Win Jalandhar West Seat


Recommended News
Punjab Speaks ad image
Trending
Just Now