ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਚੰਡੀਗੜ੍ਹ ਵਾਲਿਆਂ ਨੂੰ VIP ਨੰਬਰਾਂ ਦਾ ਕ੍ਰੇਜ, 24.30 ਲੱਖ 'ਚ ਵਿਕਿਆ 0001 ਨੰਬਰ
July 16, 2024
-Fancy-Number-Chandigarh-0001

Arjun Chhbra / Chandigarh

ਚੰਡੀਗੜ੍ਹ ਦੇ ਲੋਕਾਂ ਵਿਚ ਆਪਣੇ ਵਾਹਨਾਂ ਦੇ ਫੈਂਸੀ ਨੰਬਰ (Fancy number Chandigarh) ਖਰੀਦਣ ਦਾ ਕਾਫੀ ਕ੍ਰੇਜ਼ ਹੈ। ਕਈ ਵਾਰ ਅਜਿਹਾ ਹੋਇਆ ਹੈ ਕਿ ਵਾਹਨ ਮਾਲਕ ਵੀਆਈਪੀ ਨੰਬਰ ਲਈ ਆਪਣੇ ਵਾਹਨ ਦੀ ਕੀਮਤ ਨਾਲੋਂ ਕਿਤੇ ਜ਼ਿਆਦਾ ਪੈਸੇ ਖਰਚ ਕਰਦੇ ਹਨ। ਲੋਕ ਫੈਂਸੀ ਨੰਬਰ ਲਈ ਵਾਹਨ ਦੀ ਕੀਮਤ ਤੋਂ ਕਈ ਗੁਣਾ ਜ਼ਿਆਦਾ ਖਰਚ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਅਜਿਹਾ ਇੱਕ ਵਾਰ ਫਿਰ ਹੋਇਆ ਹੈ।

ਸੈਕਟਰ-17 ਸਥਿਤ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ (RLA) ਨੇ ਸੋਮਵਾਰ ਨੂੰ ਨਵੀਂ ਸੀਰੀਜ਼ CH01-CV ਦੇ ਫੈਂਸੀ ਨੰਬਰਾਂ ਦੀ ਈ-ਨਿਲਾਮੀ ਕੀਤੀ। ਇਸ ਵਿੱਚ 0001 ਨੰਬਰ ਦੀ ਸਭ ਤੋਂ ਵੱਧ ਬੋਲੀ 24.30 ਲੱਖ ਰੁਪਏ ਵਿੱਚ ਲੱਗੀ। CH01-CG, CH01-CF, CH01-CE, CH01-CD, CH01-CC, CH01-CB, CH01-CA ਸਮੇਤ ਹੋਰ ਸੀਰੀਜ਼ ਵੀ ਸ਼ਾਮਲ ਸਨ, ਜਿਨ੍ਹਾਂ ਵਿੱਚੋਂ ਵਿਭਾਗ ਕੁਝ ਨੰਬਰਾਂ ਦੀ ਨਿਲਾਮੀ ਕਰਨ ਵਿੱਚ ਸਫਲ ਰਿਹਾ ਹੈ। ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਫੈਂਸੀ ਨੰਬਰਾਂ ਦੀ ਨਵੀਂ ਲੜੀ ਲਈ ਉਨ੍ਹਾਂ ਨੂੰ ਚੰਗਾ ਹੁੰਗਾਰਾ ਮਿਲਿਆ ਹੈ ਅਤੇ ਹੁਣ ਉਹ ਬਾਕੀ ਰਹਿੰਦੇ ਨੰਬਰਾਂ ਨੂੰ ਦੁਬਾਰਾ ਨਿਲਾਮੀ ਵਿੱਚ ਪਾਉਣਗੇ।

Fancy Number Chandigarh 0001


Recommended News
Punjab Speaks ad image
Trending
Just Now