ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਲੁਧਿਆਣਾ ਤੋਂ 43 ਉਮੀਦਵਾਰ ਚੋਣ ਮੈਦਾਨ ਚ , 1 ਜੂਨ ਨੂੰ ਹੋਏਗਾ ਫੈਸਲਾ
May 24, 2024
Ludhiana-Lok-Sabha-Total-Candida

ਲੁਧਿਆਣਾ ਸੀਟ ਤੇ ਇਸ ਵਾਰ ਜ਼ਬਰਦਸਤ ਮੁਕਾਬਲਾ ,

Punjab Speaks Team / Ludhiana

ਲੁਧਿਆਣਾ 24 May : ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਆਖ਼ਰੀ ਗੇੜ ਦੀਆਂ ਵੋਟਾਂ ਪੰਜਾਬ ਵਿਚ ਪਹਿਲੀ ਜੂਨ ਨੂੰ ਪੈਣੀਆਂ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਲੁਧਿਆਣਾ ਲੋਕ ਸਭਾ ਸੀਟ ਕਾਫੀ ਚਰਚਾ ਵਿਚ ਆ ਗਈ ਹੈ। ਰਿਵਾਇਤੀ ਤੌਰ 'ਤੇ ਕਾਂਗਰਸ ਦਾ ਗੜ੍ਹ ਰਹੀ ਇਸ ਸੀਟ 'ਤੇ ਇਸ ਵਾਰ ਮੁਕਾਬਲਾ ਤਿਰਕੋਨਾ ਹੁੰਦਾ ਜਾਪ ਰਿਹਾ ਹੈ। ਕਾਂਗਰਸ ਵੱਲੋਂ ਅਮਰਿੰਦਰ ਸਿੰਘ ਰਾਜਾ , ‘ਆਪ’ ਵੱਲੋਂ ਅਸ਼ੋਕ ਪ੍ਰਾਸ਼ਰ ਪੱਪੀ , ਭਾਜਪਾ ਵੱਲੋਂ ਰਵਨੀਤ ਸਿੰਘ ਬਿੱਟੂ , ਸ਼੍ਰੋਮਣੀ ਅਕਾਲੀ ਦਲ ਵੱਲੋਂ ਰਣਜੀਤ ਸਿੰਘ ਢਿੱਲੋਂ ਸਮੇਤ ਕੁਲ 43 ਉਮੀਦਵਾਰ ਲੁਧਿਆਣਾ ਤੋਂ ਚੋਣ ਲੜ ਰਹੇ ਹਨ।  ਜਿਵੇ ਕਿ ਪਿਛਲੇ ਦੱਸ ਸਾਲ ਤੋਂ ਮੇਂਬਰ ਪਾਰਲੀਮੈਂਟ ਰਹਿ ਚੁਕੇ ਸਰਦਾਰ ਰਵਨੀਤ ਸਿੰਘ ਬਿੱਟੂ ਇਸ ਵਾਰ ਪਾਰਟੀ ਬਦਲ ਕੇ ਬੀਜੇਪੀ ਚੋ ਚੋਣ ਲੜ ਰਹੇ ਹਨ .ਨਾਲ ਹੀ ਜੇ ਗੱਲ ਕਰੀਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਅਸ਼ੋਕ ਪ੍ਰਸ਼ਾਰ ਪੱਪੀ ਜੋ ਮਜੂਦਾ ਵਿਧਾਇਕ ਵੀ ਹਨ ਜਿਨ੍ਹਾਂ ਨੂੰ ਮਜੂਦਾ ਵਿਧਾਇਕ ਹੋਣ ਦਾ ਫਾਇਦਾ ਵੀ ਮਿਲ ਸਕਦਾ ਕਾਂਗਰਸ ਵਲੋਂ ਪੰਜਾਬ ਪ੍ਰਧਾਨ ਰਾਜਾ ਵੜਿੰਗ ਹਨ ,ਸੁਣਨ ਨੂੰ ਇਹ ਵੀ ਮਿਲ ਰਿਹਾ ਕਿ ਕਾਂਗਰਸ ਦੀ ਲੋਕਲ ਲੀਡਰਸ਼ਿਪ ਰਾਜਾ ਦੇ ਨਾਲ ਨਹੀਂ ਚਲ ਰਹੀ

Ludhiana Lok Sabha Total Candidate 43


Recommended News
Punjab Speaks ad image
Trending
Just Now