ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਅੱਜ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਿਵਾੜ, 3500 ਤੋਂ ਵੱਧ ਸ਼ਰਧਾਲੂ ਕਰਨਗੇ ਦਰਸ਼ਨ
May 25, 2024
Gurdwara-Shri-Hemkunt-Sahib-

Punjab Speaks Bureau / Punjab

ਗੁਰਦੁਆਰਾ ਕਮੇਟੀ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਦਰਬਾਰ ਹਾਲ 'ਚ ਸ੍ਰੀ ਅਖੰਡ ਪਾਠ, ਕੀਰਤਨ ਤੇ ਸ਼ਬਦ ਕੀਰਤਨ ਦੇ ਨਾਲ-ਨਾਲ ਗੁਰੂ ਚਰਨਾਂ 'ਚ ਅਰਦਾਸ ਕੀਤੀ ਜਾ ਰਹੀ ਹੈ। ਸ਼ਰਧਾਲੂ ਲੋਕਪਾਲ ਲਕਸ਼ਮਣ ਮੰਦਰ ਦੇ ਦਰਸ਼ਨ ਵੀ ਕਰ ਰਹੇ ਹਨ ਤੇ ਪੂਜਾ ਅਰਚਨਾ ਵੀ ਕਰ ਰਹੇ ਹਨ।ਸਿੱਖਾਂ ਦੇ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ ਸ਼ਨਿਚਰਵਾਰ ਸਵੇਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। 3500 ਤੋਂ ਵੱਧ ਸ਼ਰਧਾਲੂ ਇਸ ਪਲ਼ ਦੇ ਗਵਾਹ ਬਣੇ। ਇਸ ਤੋਂ ਪਹਿਲਾਂ ਸ਼ਨਿਚਰਵਾਰ ਤੜਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਜਥਾ ਘਨਘੜੀਆ ਤੋਂ ਰਵਾਨਾ ਹੋ ਕੇ ਹੇਮਕੁੰਟ ਸਾਹਿਬ ਪਹੁੰਚਿਆ। ਕਿਵਾੜ ਖੁੱਲ੍ਹਣ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰਸਮੀ ਤੌਰ 'ਤੇ ਸ਼ੁਰੂ ਹੋ ਗਈ ਹੈ।ਗੁਰਦੁਆਰਾ ਕਮੇਟੀ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਦਰਬਾਰ ਹਾਲ 'ਚ ਸ੍ਰੀ ਅਖੰਡ ਪਾਠ, ਕੀਰਤਨ ਤੇ ਸ਼ਬਦ ਕੀਰਤਨ ਦੇ ਨਾਲ-ਨਾਲ ਗੁਰੂ ਚਰਨਾਂ 'ਚ ਅਰਦਾਸ ਕੀਤੀ ਜਾ ਰਹੀ ਹੈ। ਸ਼ਰਧਾਲੂ ਲੋਕਪਾਲ ਲਕਸ਼ਮਣ ਮੰਦਰ ਦੇ ਦਰਸ਼ਨ ਵੀ ਕਰ ਰਹੇ ਹਨ ਤੇ ਪੂਜਾ ਅਰਚਨਾ ਵੀ ਕਰ ਰਹੇ ਹਨ।

Gurdwara Shri Hemkunt Sahib


Recommended News
Punjab Speaks ad image
Trending
Just Now