ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ ਸ਼ੀਤਲ ਅੰਗੁਰਾਲ ਲੜਨਗੇ ਜ਼ਿਮਨੀ ਚੋਣ
June 17, 2024
Jalandhar-By-Election-

Punjab Speaks Team / Jalandhar

ਜਲੰਧਰ ਵੈਸਟ ਜਿਮਨੀ ਚੋਣਾ ਲਈ ਬੀਜੇਪੀ ਨੇ ਸ਼ੀਤਲ ਅੰਗੁਰਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਦਸ ਦਈਏ ਕਿ ਸ਼ੀਤਲ ਅੰਗੁਰਲ ਲੋਕ ਸਭਾ ਚੋਣਾਂ ਤੋਂ ਪਹਿਲਾ ਹੀ ਬੀਜੇਪੀ ਚ ਸ਼ਾਮਲ ਹੋਏ ਹਨ। ਇਹ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਕਾਰਨ ਹੀ ਇਹ ਜਗ੍ਹਾ ਖਾਲੀ ਹੋਈ ਸੀ। ਹੁਣ ਦੁਬਾਰਾ ਸ਼ੀਤਲ ਅੰਗੁਰਲ ਇਸ ਸੀਟ ਤੋਂ ਹੀ ਚੋਣ

ਮੈਦਾਨ ਚ ਆ ਗਏ

Jalandhar By Election


Recommended News
Punjab Speaks ad image
Trending
Just Now