ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
DIG ਨੇ ਥਾਣੇ 'ਚ ਮਾਰਿਆ ਛਾਪਾ, ਸੁੱਤੇ ਪਏ ਸੀ SHO ਤੇ SI ''ਤੇ ਕਰ ਦਿੱਤੀ ਕਾਰਵਾਈ
June 18, 2024
DIG-Carried-Out-Raids-In-The-Pol

Arjun Chhabra / Punjab

ਹਰਮਨਬੀਰ ਸਿੰਘ ਗਿੱਲ, ਆਈ. ਪੀ. ਐੱਸ., ਡੀ. ਆਈ. ਜੀ. ਜਲੰਧਰ ਰੇਂਜ ਨੇ ਸਵੇਰੇ 7:30 ਵਜੇ ਥਾਣਾ ਟਾਂਡਾ, ਹੁਸ਼ਿਆਰਪੁਰ ਦਾ ਅਚਾਨਕ ਨਿਰੀਖਣ ਕੀਤਾ। ਇਸ ਅਚਾਨਕ ਦੌਰੇ ਦਾ ਮੁੱਖ ਮਕਸਦ ਪੰਜਾਬ ਪੁਲਸ ਦੇ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਹੈ। ਦੌਰੇ ਦੌਰਾਨ ਇਹ ਨੋਟ ਕੀਤਾ ਗਿਆ ਕਿ ਥਾਣੇ ਵਿਚ ਸਿਰਫ਼ ਸਹਾਇਕ ਮੁਨਸ਼ੀ ਹੀ ਬਿਨਾਂ ਹਥਿਆਰ ਦੇ ਮੌਜੂਦ ਸੀ। ਦੂਜਾ, ਸਵੇਰੇ 8:00 ਵਜੇ ਲਈ ਨਿਧਾਰਤ ਰੋਲ ਕਾਲ ਥਾਣੇ ਵੱਲੋਂ ਲਾਗੂ ਨਹੀਂ ਕੀਤੀ ਗਈ ਸੀ, ਜੋ ਕਿ ਸੀਨੀਅਰ ਅਫਸਰਾਂ ਦੇ ਨਿਰਦੇਸ਼ਾਂ ਦੀ ਸਿੱਧੀ ਉਲੰਘਣਾ ਹੈ। ਡਿਊਟੀ ਵਿੱਚ ਲਾਪਰਵਾਹੀ ਅਤੇ ਨਿਗਰਾਨੀ ਦੀ ਘਾਟ ਕਾਰਨ ਐੱਸ.ਐੱਚ.ਓ. ਟਾਂਡਾ, ਐੱਸ.ਆਈ. ਰਮਨ ਕੁਮਾਰ ਨੂੰ ਮੁਅੱਤਲ ਕਰਕੇ ਪੁਲਸ ਲਾਈਨ ਭੇਜ ਦਿੱਤਾ ਗਿਆ ਹੈ।

DIG Carried Out Raids In The Police Station


Recommended News
Punjab Speaks ad image
Trending
Just Now