ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਵਿਧਾਇਕ ਸਿੱਧੂ ਨੇ ਪਰਭਾਤ ਨਗਰ ਵਿੱਚ ਟਿਊਬਵੈੱਲ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ*
June 25, 2024
Kulwant-Sidhu-

Punjab Speaks Team / Ludhiana

ਲੁਧਿਆਣਾ, 25 ਜੂਨ:


ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਇਲਾਕਾ ਵਾਸੀਆਂ ਨੂੰ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਮਕਸਦ ਨਾਲ ਵਾਰਡ ਨੰਬਰ 45 (ਆਤਮ ਨਗਰ ਹਲਕਾ) ਦੇ ਪਰਭਾਤ ਨਗਰ ਦੀ ਗਲੀ ਨੰਬਰ 17 ਵਿੱਚ ਨਵਾਂ ਟਿਊਬਵੈੱਲ ਲਗਾਉਣ ਦਾ ਪ੍ਰੋਜੈਕਟ ਸ਼ੁਰੂ ਕੀਤਾ।


ਇਲਾਕੇ ਵਿੱਚ ਕਰੀਬ 12.50 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ।


ਵਿਧਾਇਕ ਨੇ ਕਿਹਾ ਕਿ ਟਿਊਬਵੈੱਲ ਲਗਾਉਣ ਨਾਲ ਇਲਾਕੇ ਵਿੱਚ ਪਾਣੀ ਦੀ ਸਪਲਾਈ ਸੁਚਾਰੂ ਹੋ ਜਾਵੇਗੀ।


ਵਿਧਾਇਕ ਸਿੱਧੂ ਨੇ ਅੱਗੇ ਦੱਸਿਆ ਕਿ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਲੋਕਾਂ ਦੀ ਸਹੂਲਤ ਲਈ ਹੋਰ ਵੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ।

Kulwant Sidhu


Recommended News
Punjab Speaks ad image
Trending
Just Now