ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਵਿਰਾਟ-ਰੋਹਿਤ ਤੋਂ ਬਾਅਦ ਰਵਿੰਦਰ ਜਡੇਜਾ ਨੇ ਵੀ T20 ਇੰਟਰਨੈਸ਼ਨਲ ਤੋਂ ਲਿਆ ਸੰਨਿਆਸ
June 30, 2024
World-Cup-Jadeja

Punjab Speaks Team / Punjab

ਭਾਰਤੀ ਆਲਰਾਊਂਡਰ ਰਵਿੰਦਰ ਜਡੇਜਾ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਟੀਮ ਇੰਡੀਆ ਨੇ ਐਤਵਾਰ ਨੂੰ ਬਾਰਬਾਡੋਸ 'ਚ ਫਾਈਨਲ 'ਚ ਦੱਖਣੀ ਅਫਰੀਕਾ ਨੂੰ ਹਰਾ ਕੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਿਆ। ਇਸ ਦੇ ਇੱਕ ਦਿਨ ਬਾਅਦ ਜਡੇਜਾ ਨੇ ਇਸ ਫਾਰਮੈਟ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਪਹਿਲਾ ਹੀ ਟੀਮ ਦੇ ਦੋ ਹੋਰ ਦਿੱਗਜ ਖਿਡਾਰੀ ਵਿਰਾਟ ਕੋਹਲੀ ਅਤੇ ਕਪਤਾਨ ਰੋਹਿਤ ਸ਼ਰਮਾ ਨੇ ਫਾਈਨਲ ਜਿੱਤਣ ਤੋਂ ਤੁਰੰਤ ਬਾਅਦ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ ਅਤੇ ਹੁਣ ਆਲਰਾਊੰਡਰ ਰਵਿੰਦਰ ਜਡੇਜਾ ਨੇ ਵੀ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ।

World Cup Jadeja


Recommended News
Punjab Speaks ad image
Trending
Just Now