ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਪੰਜਾਬ ਸਰਕਾਰ ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁੱਹਈਆ ਕਰਵਾਉਣ ਲਈ ਵਚਨਬੱਧ - ਵਿਧਾਇਕ ਮਦਨ ਲਾਲ ਬੱਗਾ
July 8, 2024
Punjab-Govt

Punjab Speaks Team / Ludhiana

ਲੁਧਿਆਣਾ, 07 ਜੁਲਾਈ (000) - ਪੰਜਾਬ ਸਰਕਾਰ ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ।


ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋ ਵਾਰਡ ਨੰਬਰ 1 ਅਧੀਨ ਦਾਣਾ ਮੰਡੀ ਵਿੱਖੇ ਲੌਕਾ ਨੂੰ ਆ ਰਹੀਆਂ ਸਮੱਸਿਆਵਾ ਦਾ ਮੌਕੇ 'ਤੇ ਹੀ ਨਿਪਟਾਰਾ ਕਰਦਿਆਂ ਕੀਤਾ।


ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਘਰ-ਘਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ 'ਸਰਕਾਰ ਤੁਆਡੇ ਦੁਆਰ' ਮੁਹਿੰਮ ਤਹਿਤ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਜਿੱਥੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ।


ਉਨ੍ਹਾ ਅੱਗੇ ਦੱਸਿਆ ਕਿ ਅੱਜ ਦਾਣਾ ਮੰਡੀ ਵਿਖ਼ੇ ਸਬੰਧਤ ਸੇਵਾਵਾਂ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੋਕਾਂ ਵੱਲੋਂ ਬਹੁਤ ਹੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਜਿਆਦਾਤਰ ਅਰਜ਼ੀਆਂ ਦਾ ਮੋਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ।

Punjab Govt


Recommended News
Punjab Speaks ad image
Trending
Just Now