ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਸੋਸ਼ਲ ਮੀਡੀਆ 'ਤੇ ਭੜਕਾਉ ਭਾਸ਼ਣ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖਿ਼ਲਾਫ਼ ਹੋਵੇਗੀ ਕਾਰਵਾਈ
July 8, 2024
Action-Will-Be-Taken-Against-Tho

Punjab Speaks Team / Ludhiana

ਪੁਲਿਸ ਕਮਿਸ਼ਨਰ ਲੁਧਿਆਣਾ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸ਼ੋਸ਼ਲ/ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਰਾਹੀਂ ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਵਿਅਕਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਅਜਿਹਾ ਕਰਨ ਵਾਲੇ ਵਿਅਕਤੀ ਖਿਲਾਫ ਕਾਨੂੰਨ ਅਨੁਸਾਰ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਹਨਾ ਨੇ ਇਹ ਵੀ ਕਿਹਾ ਕਿ ਪੁਲਿਸ ਦਾ ਮੁੱਖ ਫਰਜ਼ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਕਿਸੇ ਵੀ ਕਿਸਮ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤਾ ਜਾਵੇਗੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Action Will Be Taken Against Those Who Make Inflammatory Speeches And Hurt Religious Sentiments On Social Media


Recommended News
Punjab Speaks ad image
Trending
Just Now