ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਪੈਰਿਸ ਓਲੰਪਿਕ ਖੇਡਾਂ ਭਾਰਤੀ ਹਾਕੀ ਟੀਮ ਪਹੁੰਚੀ ਸੈਮੀਫਾਈਨਲ 'ਚ, ਬਰਤਾਨੀਆ ਨੂੰ ਕੁਆਰਟਰ ਫਾਈਨਲ 'ਚ 4-2 ਨਾਲ ਹਰਾਇਆ
August 4, 2024
India-Hockey-Team-

Arjun Chhabra / Chandigarh

ਪੈਰਿਸ ਓਲੰਪਿਕ 'ਚ ਭਾਰਤ ਪੁਰਸ਼ ਹਾਕੀ ਦੇ ਸੈਮੀਫਾਈਨਲ 'ਚ ਪਹੁੰਚ ਗਿਆ ਹੈ। ਭਾਰਤ ਅਤੇ ਬ੍ਰਿਟੇਨ ਵਿਚਾਲੇ ਪੁਰਸ਼ ਹਾਕੀ ਦਾ ਪਹਿਲਾ ਕੁਆਰਟਰ ਫਾਈਨਲ ਮੁਕਾਬਲਾ 1-1 ਨਾਲ ਡਰਾਅ ਰਿਹਾ। ਹੁਣ ਜੇਤੂ ਦਾ ਫੈਸਲਾ ਪੈਨਲਟੀ ਸ਼ੂਟਆਊਟ ਵਿੱਚ ਹੋਇਆ। ਭਾਰਤੀ ਟੀਮ ਨੇ ਸ਼ੂਟਆਊਟ ਵਿੱਚ ਬ੍ਰਿਟੇਨ ਨੂੰ 4-2 ਨਾਲ ਹਰਾਇਆ।

ਮੈਚ ਦੇ 22ਵੇਂ ਮਿੰਟ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਨੇ ਗੋਲ ਕਰਕੇ ਭਾਰਤ ਨੂੰ 1-0 ਦੀ ਬੜ੍ਹਤ ਦਿਵਾਈ। ਪੈਰਿਸ ਓਲੰਪਿਕ ਵਿੱਚ ਇਹ ਉਸਦਾ 7ਵਾਂ ਗੋਲ ਹੈ। ਇਸ ਤੋਂ ਪਹਿਲਾਂ ਪਹਿਲੇ ਕੁਆਰਟਰ ਵਿੱਚ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ ਸੀ। ਬਰਤਾਨੀਆ ਦੇ ਲੀ ਮੋਰਟਨ ਨੇ 27ਵੇਂ ਮਿੰਟ ਵਿੱਚ ਗੋਲ ਕਰਕੇ ਸਕੋਰ ਬਰਾਬਰ ਕਰ ਦਿੱਤਾ।

ਭਾਰਤ ਨੇ ਸ਼ੂਟਆਊਟ ਵਿੱਚ ਲਗਾਤਾਰ 4 ਗੋਲ ਕੀਤੇ। ਬ੍ਰਿਟਿਸ਼ ਟੀਮ ਸਿਰਫ਼ ਦੋ ਗੋਲ ਹੀ ਕਰ ਸਕੀ। ਭਾਰਤੀ ਗੋਲਕੀਪਰ ਸ਼੍ਰੀਜੇਸ ਜਿੱਤ ਦੇ ਹੀਰੋ ਰਹੇ, ਜਿਨ੍ਹਾਂ ਨੇ 2 ਗੋਲ ਬਚਾਏ।

India Hockey Team


Recommended News
Punjab Speaks ad image
Trending
Just Now