ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
August 7, 2024
Ludhiana-Railway-Station-

Punjab Speaks Team / Punjab

ਲੁਧਿਆਣਾ, 07 ਅਗਸਤ (000) - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਵੱਲੋਂ ਲੁਧਿਆਣਾ ਰੇਲਵੇ ਸਟੇਸ਼ਨ ਵਿਖੇ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ ਜਿੱਥੇ ਬਾਲ ਵਿਆਹ ਅਤੇ ਮਨੁੱਖੀ ਤਸਕਰੀ ਨੂੰ ਰੋਕਣ ਦੇ ਉਪਾਵਾਂ 'ਤੇ ਚਰਚਾ ਕੀਤੀ ਗਈ ਅਤੇ ਬਿਹਤਰ ਤਾਲਮੇਲ ਨਾਲ ਕੰਮ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ।


ਮੀਟਿੰਗ ਦੌਰਾਨ, ਆਈ.ਪੀ.ਐਫ. ਸ਼ੈਲੇਸ਼ ਕੁਮਾਰ, ਰੇਲਵੇ ਪ੍ਰੋਟੈਕਸ਼ਨ ਫੋਰਸ ਪੋਸਟ ਲੁਧਿਆਣਾ ਅਤੇ ਏ.ਐਚ.ਟੀ.ਯੂ. ਸਟਾਫ, ਏ.ਐਸ.ਆਈ. ਵਿਜੇ ਕੁਮਾਰ ਸੀ.ਆਈ.ਬੀ/ਡੀ.ਡਬਲਿਊ/ਫਿਰੋਜ਼ਪੁਰ ਅਤੇ ਸਟਾਫ਼, ਬੀ.ਬੀ.ਏ. ਸੰਦੀਪ ਸਿੰਘ ਏ.ਪੀ.ਓ ਵੀ ਮੌਜੂਦ ਸਨ।


ਇਸ ਮੌਕੇ ਸ਼ੱਕੀ ਗੱਡੀ ਨੰਬਰ 15707, 13005 ਦੀ ਵੀ ਅਚਨਚੇਤ ਚੈਕਿੰਗ ਕੀਤੀ ਗਈ ਤਾਂ ਜੋ ਘਰੋਂ ਭੱਜੇ ਬੱਚਿਆਂ ਅਤੇ ਨਸ਼ੇ ਵਿੱਚ ਧੁੱਤ ਬੱਚਿਆਂ ਦੀ ਵੀ ਨਿਗਰਾਨੀ ਕੀਤੀ ਜਾ ਸਕੇ।


ਮੀਟਿੰਗ ਦੌਰਾਨ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਵੱਲੋਂ ਵਿਆਹ ਸਬੰਧੀ ਜਾਗਰੂਕਤਾ ਮੁਹਿੰਮ 'ਤੇ ਵੀ ਜੋਰ ਦਿੱਤਾ ਅਤੇ ਸੂਚਨਾ ਦੇ ਬਿਹਤਰ ਆਦਾਨ-ਪ੍ਰਦਾਨ 'ਤੇ ਵੀ ਸਹਿਮਤੀ ਬਣੀ। ਉਨ੍ਹਾਂ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਨੂੰ ਮਨੁੱਖੀ ਤਸਕਰੀ ਬਾਰੇ ਵੀ ਜਾਗਰੂਕ ਕੀਤਾ।

Ludhiana Railway Station


Recommended News
Punjab Speaks ad image
Trending
Just Now