ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਮੋਹਾਲੀ 'ਚ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਇਕ ਨੂੰ ਗ੍ਰਿਫਤਾਰ ਕਰਕੇ 4 ਨਾਜਾਇਜ਼ ਪਿਸਤੌਲ ਕੀਤੇ..
August 16, 2024
State-Special-Operation-Cell-

Punjab Speaks Team / Chandigarh

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC), ਐਸ.ਏ.ਐਸ. ਨਗਰ, ਪੰਜਾਬ ਵੱਲੋਂ ਇੱਕ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਨੂੰ ਚਲਾਉਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ।

ਮੁਲਜ਼ਮ ਵੱਖ-ਵੱਖ ਗਰੋਹਾਂ ਨੂੰ ਮਾਲੀ ਮਦਦ ਦੇ ਰਿਹਾ ਸੀ, ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰ ਸਪਲਾਈ ਕਰਦਾ ਸੀ।


ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਪਰਦ ਕਰਨ ਲਈ, SSOC ਮੋਹਾਲੀ ਵੱਲੋਂ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਟਰੈਕ ਕੀਤਾ ਜਾ ਰਿਹਾ ਹੈ।


ਬਰਾਮਦ: 4 ਨਜਾਇਜ਼ .32 ਬੋਰ ਪਿਸਤੌਲ

State Special Operation Cell


Recommended News
Punjab Speaks ad image
Trending
Just Now