ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਚੋਣ ਕਮਿਸ਼ਨ ਵੱਲੋਂ ਹਰਿਆਣਾ ਤੇ ਜੰਮੂ ਕਸ਼ਮੀਰ ਚ ਵਿਧਾਨ ਸਭਾ ਦੀਆਂ ਚੋਣਾਂ ਕਰਾਉਣ ਦਾ ਐਲਾਨ
August 16, 2024
Election-Commission-To-Hold-Asse

Punjab Speaks Team / Delhi

ਨਵੀਂ ਦਿੱਲੀ: ਹਰਿਆਣਾ ਅਤੇ ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਹਰਿਆਣਾ ਵਿਚ ਵੋਟਿੰਗ 1 ਅਕਤੂਬਰ ਨੂੰ ਹੋਵੇਗੀ ਅਤੇ 4 ਅਕਤੂਬਰ ਨੂੰ ਗਿਣਤੀ ਤੈਅ ਕੀਤੀ ਗਈ ਹੈ ਭਾਵ 4 ਅਕਤੂਬਰ ਨੂੰ ਨਤੀਜੇ ਆਉਣਗੇ।ਜਦਕਿ ਜੰਮੂ ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਗਿਆ ਹੈ। ਇੱਥੇ 3 ਪੜਾਅ 'ਚ ਚੋਣਾਂ ਹੋਣਗੀਆਂ, ਵੋਟਿੰਗ 18 ਤੇ 25 ਸਤੰਬਰ ਤੇ 1 ਅਕਤਬੂਰ ਨੂੰ ਵੋਟਿੰਗ ਨੂੰ ਹੋਵੇਗੀ ਜਦੋੰਕਿ 4 ਅਕਤੂਬਰ ਨੂੰ ਨਤੀਜੇ ਆਉਣਗੇ।

ਮੁੱਖ ਚੋਣ ਅਧਿਕਾਰੀ (ਸੀਈਸੀ) ਰਾਜੀਵ ਕੁਮਾਰ ਨੇ ਦੱਸਿਆ ਕਿ ਹਰਿਆਣਾ ਦੀ ਅੰਤਿਮ ਵੋਟਰ ਸੂਚੀ 27 ਅਗਸਤ ਨੂੰ ਜਾਰੀ ਕੀਤੀ ਜਾਵੇਗੀ। ਜਿਨ੍ਹਾਂ ਨੇ ਵੋਟਰ ਕਾਰਡ ਨਹੀਂ ਬਣਾਏ, ਉਨ੍ਹਾਂ ਕੋਲ ਅਜੇ ਵੀ ਸਮਾਂ ਹੈ। 10 ਹਜ਼ਾਰ 321 ਵੋਟਰ 100 ਸਾਲ ਤੋਂ ਵੱਧ ਉਮਰ ਦੇ ਹਨ। ਅਸੀਂ ਉਹਨਾਂ ਨੂੰ ਸਲਾਮ ਕਰਦੇ ਹਾਂ।

ਪੂਰੇ ਦੇਸ਼ ਵਿੱਚ ਪਹਿਲੀ ਵਾਰ ਪੋਲਿੰਗ ਸਟੇਸ਼ਨ ਬਹੁਮੰਜ਼ਿਲਾ ਹਾਊਸਿੰਗ ਸੁਸਾਇਟੀਆਂ ਵਿੱਚ ਬਣਾਏ ਜਾ ਰਹੇ ਹਨ। ਇਨ੍ਹਾਂ ਵਿੱਚ ਗੁਰੂਗ੍ਰਾਮ, ਫਰੀਦਾਬਾਦ ਅਤੇ ਸੋਨੀਪਤ ਸ਼ਾਮਲ ਹਨ। ਇਹ ਸ਼ਹਿਰੀ ਖੇਤਰ ਹਨ।

Election Commission To Hold Assembly Elections Jammu Nd Haryana


Recommended News
Punjab Speaks ad image
Trending
Just Now