ਜਸਦੀਪ ਸਿੰਘ ਗਿੱਲ ਡੇਰਾ ਬਿਆਸ ਦੇ ਨਵੇਂ ਮੁਖੀ,ਪੜੋ ਪੂਰੀ ਖ਼ਬਰ
September 2, 2024
Punjab Speaks Team / Punjab
ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਸਥਿਤ (Dera Beas) ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder singh dhillon) ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ (Jasdeep Singh Gill) ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਜਸਦੀਪ ਸਿੰਘ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਡਾਕਟਰੇਟ ਅਤੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਦਿੱਲੀ ਦੇ ਸਾਬਕਾ ਵਿਦਿਆਰਥੀ ਹਨ।
ਡੇਰਾ ਬਾਬਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਡੇਰਾ ਬਿਆਸ ਦੇ 6 ਵੇਂ ਮੁਖੀ ਸਨ ,ਕੁਝ ਸਾਲ ਪਹਿਲਾਂ ਕੈਂਸਰ ਤੋਂ ਪੀੜਤ ਸਨ ,1990 ਚ ਸਾਂਭੀ ਸੀ ਡੇਰਾ ਬਿਆਸ ਦੀ ਗੱਦੀ
ਅੱਜ ਤੋਂ ਹੀ ਹੋਣਗੇ ਡੇਰਾ ਬਿਆਸ ਦੇ ਮੁਖੀ ਬਾਬਾ ਜਸਦੀਪ ਸਿੰਘ ਗਿੱਲ.
Dera Beas
Recommended News
Trending
Punjab Speaks/Punjab
Just Now