ਪੰਜਾਬ ਚ ਨਗਰ ਨਿਗਮ ਦੀਆ ਵੋਟਾਂ ਨੂੰ ਲੈਕੇ 21 ਦਸੰਬਰ ਨੂੰ ਛੁੱਟੀ ਦਾ ਕੀਤਾ ਐਲਾਨ     ਸ਼੍ਰੀ ਕਟਾਸਰਾਜ ਧਾਮ ਦੇ ਦਰਸ਼ਨਾਂ ਲਈ 72 ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨੂੰ ਹੋਇਆ ਰਵਾਨਾ    SGPC ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ 'ਤੇ ਲਾਈ ਰੋਕ, ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੌਂਪਿਆ ਚਾਰਜ    ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਮੂਹ ਸਾਧ ਸੰਗਤ ਨੂੰ ਅਪੀਲ, 22 ਤੋਂ 27 ਦਸੰਬਰ ਤਕ ਰੋਜ਼ਾਨਾ ਸਵੇਰੇ 10 ਵਜੇ ਜਪੋ ਮੂਲ ਮੰਤਰ    ਸਰਬੀਆ ਤੋਂ ਪੁਰਤਗਾਲ ਦੀ ਡੌਂਕੀ ਲਗਵਾਉਣ ਦੇ ਨਾਂ 'ਤੇ ਟਰੈਵਲ ਏਜੰਟ ਨੇ ਦੋ ਸਕੇ ਭਰਾਵਾਂ ਕੋਲੋਂ ਲਏ 13 ਲੱਖ 66 ਹਜ਼ਾਰ     ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਹੋਈ ਮੌ*ਤ     ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਣੀ ਨਾਜ਼ੁਕ, ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਸ਼ੁਰੂ,    LMIA ਦੇ ਪੁਆਇੰਟ ਬੰਦ ਕਰਨ ਦਾ ਕੈਨੇਡਾ ਸਰਕਾਰ ਨੇ ਕੀਤਾ ਐਲਾਨ, ਬਾਰਡਰ 'ਤੇ ਫਲੈਗ ਪੁਲਿੰਗ ਵੀ ਖ਼ਤਮ    ਡੇਢ ਸਾਲ ਪਹਿਲਾਂ ਗਏ ਸਮਾਣਾ ਦੇ ਨੌਜਵਾਨ ਦੀ ਜਾਰਜੀਆ ’ਚ ਮੌਤ    ਪੰਜਾਬ ਬੰਦ ਦਾ ਕਿਸਾਨਾਂ ਵੱਲੋਂ ਕੀਤਾ ਐਲਾਨ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤੀ ਸਾਥ ਦੇਣ ਦੀ ਅਪੀਲ   
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਣੀ ਨਾਜ਼ੁਕ, ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਸ਼ੁਰੂ,
December 19, 2024
Jagjit-Singh-Dallewal-s-Health-B

Punjab Speaks Team / Panjab

ਖਨੌਰੀ ਸਰਹੱਦ ਉੱਤੇ ਕਿਸਾਨੀ ਮੰਗਾਂ ਲਈ ਮਰਨ ਵਰਤ ਉੱਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖ਼ਰਾਬ ਹੋ ਗਈ ਹੈ। ਇਸ ਤੋਂ ਬਾਅਦ ਉੱਥੇ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੈਡੀਕਲ ਟੀਮ ਵਿੱਚ ਘਬਰਾਹਟ ਵੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਖਨੌਰੀ ਮੋਰਚੇ ਉੱਪਰ ਡਟੇ ਕਿਸਾਨ ਆਗੂ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ ਹੈ। ਦੱਸ ਦਈਏ ਕਿ ਫਾਈਵ ਰੀਵਰ ਹਾਰਟ ਐਸੋਸੀਏਸ਼ਨ ਦੇ ਡਾਕਟਰਾਂ ਦੀ ਟੀਮ ਵਲੋਂ ਲਗਾਤਾਰ ਚੈੱਕਅਪ ਕੀਤਾ ਜਾ ਰਿਹਾ ਹੈ।

Jagjit Singh Dallewal s Health Became Critical Started Chanting Satnam Waheguru


Recommended News
Punjab Speaks ad image
Trending
Just Now