ਜ਼ਿਮਨੀ ਚੋਣਾਂ ਲਈ ‘ਕਾਂਗਰਸ' ਨੇ 4 ਉਮੀਦਵਾਰਾਂ ਦਾ ਕੀਤਾ ਐਲਾਨ ,
October 22, 2024
Arjun Chhabra / Punjab
ਕਾਂਗਰਸ ਨੇ ਪੰਜਾਬ ਦੇ 4 ਹਲਕਿਆਂ ਅੰਦਰ ਹੋਣ ਜਾ ਰਹੀਆਂ ,ਜ਼ਿਮਨੀ ਚੋਣਾਂ ਲਈ ਆਪਣੇ ਚਾਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਡੇਰਾ ਬਾਬਾ ਨਾਨਕ ਤੋਂ ਸ਼੍ਰੀਮਤੀ ਜਤਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਹੈ। ਚੱਬੇਵਾਲ ਤੋਂ ਰਣਜੀਤ ਕੁਮਾਰ ਅਤੇ ਗਿੱਦੜਬਾਹਾ ਤੋਂ ਸ਼੍ਰੀਮਤੀ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਹੈ।
Congress Announced 4 Candidates For By Election
Recommended News
Trending
Punjab Speaks/Punjab
Just Now