ਪੰਜਾਬ ਦੇ ਸਕੂਲਾਂ 'ਚ ਵਧੀਆਂ ਛੁੱਟੀਆਂ, ਜਾਣੋ ਹੁਣ ਕਿੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ
December 31, 2024
Punjab Speaks Team / Panjab
ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ 'ਚ ਵਾਧਾ ਕਰਦੇ ਹੋਏ ਹੁਣ 7 ਜਨਵਰੀ ਤਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਵਧ ਰਹੀ ਠੰਢ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਸ ਲਈ ਹੁਣ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ।
Extended Holidays In Punjab Schools Know Now On What Date Schools Will Open
Recommended News
Trending
Punjab Speaks/Punjab
Just Now