ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਨੂੰ 11 ਅਤੇ 13 ਫਰਵਰੀ ਨੂੰ ਸੰਸਦ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮਿਲੀ ਮੰਜੂਰੀ
February 10, 2025

Punjab Speaks Team / National
ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ, ਜੋ ਇੰਜੀਨੀਅਰ ਰਾਸ਼ਿਦ ਦੇ ਨਾਮ ਨਾਲ ਮਸ਼ਹੂਰ ਹਨ, ਨੂੰ 11 ਅਤੇ 13 ਫਰਵਰੀ ਨੂੰ ਸੰਸਦ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦੋ ਦਿਨਾਂ ਦੀ ਹਿਰਾਸਤ ਪੈਰੋਲ ਦੀ ਇਜਾਜ਼ਤ ਦੇ ਦਿੱਤੀ।
Baramulla Member Of Parliament Abdul Rashid Shaikh Got Permission To Attend The Ongoing Budget Session Of Parliament On 11th And 13th February
Recommended News

Trending
Punjab Speaks/Punjab
Just Now