ਰਿਹਾਇਸ਼ੀ ਇਲਾਕੇ 'ਚ ਚੱਲ ਰਹੀ ਬਰਫ਼ ਦੀ ਫੈਕਟਰੀ 'ਚੋਂ ਅਮੋਨੀਆ ਗੈਸ ਲੀਕ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇ਼ਡ ਦੀਆਂ ਟੀਮਾਂ
March 13, 2025

Punjab Speaks Team / Panjab
ਜਲੰਧਰ ਦੇ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੀ ਬਰਫ਼ ਦੀ ਫੈਕਟਰੀ 'ਚੋਂ ਅਮੋਨੀਆ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਬਰਫ਼ ਦੀ ਫੈਕਟਰੀ ਬਿਨਾ NOC ਦੇ ਚੱਲ ਰਹੀ ਸੀ। ਇਹ ਘਟਨਾ ਮਕਸੂਦਾਂ ਦੇ ਅਨੰਦ ਨਗਰ ਦੀ ਦੱਸੀ ਰਹੀ ਹੈ । ਫਾਇਰ ਬ੍ਰਿਗੇ਼ਡ ਦੀਆਂ ਟੀਮਾਂ ਤੇ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
Ammonia Gas Leaked From An Ice Factory Operating In A Residential Area Fire Brigade Teams Reached The Spot
Recommended News

Trending
Punjab Speaks/Punjab
Just Now