ਸ਼੍ਰੋਮਣੀ ਕਮੇਟੀ ਦੇ ਖਜ਼ਾਨਚੀ ਤਰਸੇਮ ਸਿੰਘ ਨੇ ਮਾਨਸਿਕ ਤੌਰ ਤੋਂ ਪਰੇਸ਼ਾਨ ਹੋਣ ਕਰਕੇ ਕੀਤੀ ਖ਼ੁਦਕੁਸ਼ੀ
April 9, 2025

Punjab Speaks Team / Panjab
ਬੁੱਧਵਾਰ ਤੜਕਸਾਰ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਕੋਟ ਮਿੱਤ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨਚੀ ਤਰਸੇਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਿਜੈ ਸਿੰਘ ਨੇ ਦਿੰਦਿਆਂ ਦੱਸਿਆ ਕਿ ਤਰਸੇਮ ਸਿੰਘ ਮਾਨਸਿਕ ਤੌਰ ਪਰੇਸ਼ਾਨ ਰਹਿਦਾ ਸੀ। ਵਾਪਰੀ ਘਟਨਾ ਉਪਰੰਤ ਗੋਤਾਖੋਰਾਂ ਵਲੋਂ ਤਰਸੇਮ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Shiromani Gurdwara Parbandhak Committee Treasurer Tarsem Singh Committed Suicide Due To Mental Distress
Recommended News

Trending
Punjab Speaks/Punjab
Just Now