ਤਰਨਤਾਰਨ: ਰਿਸ਼ਵਤ ਮਾਮਲੇ ਵਿੱਚ ASI ਮੁਅੱਤਲ, ਸਰਪੰਚ ਗ੍ਰਿਫ਼ਤਾਰ
January 3, 2026
Punjab Speaks Team / Panjab
ਤਰਨਤਾਰਨ ਵਿਚ ਇਕ ASI ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ASI ਵਿਨੋਦ ਕੁਮਾਰ ਨੂੰ ਸਸਪੈਂਡ ਕੀਤਾ ਗਿਆ ਹੈ।
ਰਿਸ਼ਵਤ ਲੈਣ ਦੇ ਮਾਮਲੇ ਵਿਚ ਇਹ ਕਾਰਵਾਈ ਕੀਤੀ ਗਈ ਹੈ। ਮਹਿਲਾ ਤੋਂ 3 ਲੱਖ 20 ਹਜ਼ਾਰ ਰਿਸ਼ਵਤ ਲੈਣ ਦੇ ਇਲਜ਼ਮ ਲੱਗੇ ਸਨ।
ਤਰਨਤਾਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਨਸ਼ੇ ਦੇ ਕੇਸ ਵਿੱਚ ਝੂਠਾ ਫਸਾਉਣ ਦਾ ਡਰਾਵਾ ਦੇ ਕੇ ਇੱਕ ਔਰਤ ਕੋਲੋਂ 3 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਆਈਏ ਸਟਾਫ ਵਿੱਚ ਤਾਇਨਾਤ ਏਐਸਆਈ ਵਿਨੋਦ ਕੁਮਾਰ ਨੂੰ ਸਸਪੈਡ ਕਰ ਦਿੱਤਾ ਗਿਆ ਹੈ ਅਤੇ ਵਿਚੋਲੇ ਸਰਪੰਚ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Tarn Taran ASI Suspended Sarpanch Arrested In Bribery Case
Recommended News
Trending
Punjab Speaks/Punjab
Just Now