DIG ਹਰਚਰਨ ਸਿੰਘ ਭੁੱਲਰ ਰਿਸ਼ਵਤਖੋਰੀ ਮਾਮਲਾ: ਹਾਈ ਕੋਰਟ ਨੇ ਜ਼ਮਾਨਤ ਅਰਜ਼ੀ ’ਤੇ CBI ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ
January 16, 2026
Punjab Speaks Team / Panjab
ਚੰਡੀਗੜ੍ਹ, 16 ਜਨਵਰੀ 2026 :- ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜ਼ਮਾਨਤ ਅਰਜ਼ੀ ‘ਤੇ ਸੀਬੀਆਈ ਨੂੰ ਨੋਟਿਸ ਮਿਲਿਆ ਹੈ। ਹਾਈ ਕੋਰਟ ਨੇ ਸੀਬੀਆਈ ਨੂੰ 9 ਫਰਵਰੀ ਤੱਕ ਆਪਣਾ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ। ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ, ਪਰ ਉਹ ਰਿਸ਼ਵਤਖੋਰੀ ਦੇ ਦੋਸ਼ ਵਿੱਚ ਚੰਡੀਗੜ੍ਹ ਜੇਲ੍ਹ ਵਿੱਚ ਬੰਦ ਹੈ। ਭੁੱਲਰ ਨੇ ਇਸ ਮਾਮਲੇ ਵਿੱਚ ਜ਼ਮਾਨਤ ਦੀ ਮੰਗ ਕੀਤੀ ਹੈ।
DIG Harcharan Singh Bhullar Bribery Case High Court Issues Notice To CBI On Bail Application Seeks Response
Recommended News
Trending
Punjab Speaks/Punjab
Just Now