ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ ਭਲਕੇ, ਗੰਭੀਰ ਫੈਸਲਿਆਂ ਲਈ ਕਈ ਮੁੱਦਿਆਂ ਤੇ ਹੋਵੇਗੀ ਚਰਚਾ
January 19, 2026
Punjab Speaks Team / Panjab
ਨਵੀਂ ਦਿੱਲੀ, 19 ਜਨਵਰੀ 2026 :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਹੋਵੇਗੀ। ਇਹ ਮੀਟਿੰਗ ਸੀਐੱਮ ਆਵਾਸ ‘ਚ ਦੁਪਹਿਰ 12 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।
Important Meeting Of Punjab Cabinet To Be Held Tomorrow Many Issues To Be Discussed For Serious Decisions
Recommended News
Trending
Punjab Speaks/Punjab
Just Now