Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਲਾਪਤਾ 328 ਪਾਵਨ ਸਰੂਪ ਕੇਸ ਨੇ ਲਿਆ ਨਵਾਂ ਮੋੜ: ਸਾਬਕਾ ਅਕਾਊਂਟੈਂਟ ਕੋਹਲੀ ਜੁਡੀਸ਼ਲ ਹਿਰਾਸਤ ’ਚ, ਜਾਂਚ ਦੌਰਾਨ ਵੱਡੇ ਰਾਜ਼ ਬੇਨਕਾਬ
February 9, 2026
Missing-328-Pawan-Saroop-Case-Ta

Punjab Speaks Team / Panjab

ਅੰਮ੍ਰਿਤਸਰ, 09 ਫਰਵਰੀ 2026 :- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਸਾਬਕਾ ਅਕਾਊਂਟੈਂਟ ਐੱਸਐੱਸ ਕੋਹਲੀ ਨੂੰ ਦੋ ਦਿਨਾਂ ਦੇ ਪ੍ਰੋਡਕਸ਼ਮ ਵਾਰੰਟ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ। ਪਤਾ ਲੱਗਿਆ ਹੈ ਕਿ ਐੱਸਆਈਟੀ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ’ਚ ਕਈ ਰਾਜ਼ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਥਾਣਾ ਸੀ ਡਵੀਜ਼ਨ ਦੀ ਪੁਲਿਸ ਨੇ ਬੀਤੇ ਸਾਲ ਕੋਹਲੀ ਸਮੇਤ 16 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।


Missing 328 Pawan Saroop Case Takes A New Turn Former Accountant Kohli In Judicial Custody Big Secrets Exposed During Investigation


Recommended News
Punjab Speaks ad image
Trending
Just Now