Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
190 ਪਾਵਨ ਸਰੂਪ ਮਾਮਲੇ ‘ਤੇ ਤਕਰਾਰ ਗਹਿਰੀ — ਜਥੇਦਾਰ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਖਾਰਜ ਕੀਤੇ
February 10, 2026
190-Controversy-Deepens-Over-The

Punjab Speaks Team / Panjab

ਅੰਮਿ੍ਤਸਰ, 10 ਫਰਵਰੀ 2026 :- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਰਾਮਸਰ ਸਾਹਿਬ ਵਿਖੇ ਪ੍ਰਿੰਟਿੰਗ ਪ੍ਰੈੱਸ ਵਿਖੇ ਛਪਾਈ ਦੌਰਾਨ 190 ਪਾਵਨ ਸਰੂਪਾਂ ਦੇ ਅੰਗਾਂ ਦੀ ਪ੍ਰਿੰਟਿੰਗ ’ਚ ਤਕਨੀਕੀ ਖਰਾਬੀ ਕਾਰਨ ਇਨ੍ਹਾਂ ਨੂੰ ਸਸਕਾਰ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਰਘਬੀਰ ਸਿੰਘ ਪਾਸੋਂ ਆਗਿਆ ਮੰਗੀ ਸੀ। ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਪਾਸੋਂ ਸਲਾਹ ਲਈ ਸੀ ਅਤੇ ਉਨ੍ਹਾਂ ਸਲਾਹ ਦਿੱਤੀ ਸੀ ਕਿ ਸ਼੍ਰੋਮਣੀ ਕਮੇਟੀ ਤੋਂ ਇਸ ਸਬੰਧੀ ਲਿਖਤੀ ਰਿਪੋਰਟ ਮੰਗੀ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਹੋ ਸਕਦਾ ਹੈ ਕਿ ਮੌਜੂਦਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਦੀ ਆਗਿਆ ਵੀ ਦੇ ਦਿੱਤੀ ਹੋਵੇ। ਇਸ ਸਬੰਧੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਤਰਵਾਂ ਦਾ ਮਨਘੜਤ ਬਿਆਨ ਦੇਣਾ ਸਮਝ ਤੋਂ ਬਾਹਰ ਹੈ। ਇਹ ਮਾਮਲਾ ਅੱਜ ਤੱਕ ਕਿਸੇ ਨੇ ਮੇਰੇ ਧਿਆਨ ’ਚ ਨਹੀਂ ਲਿਆਂਦਾ, ਨਾ ਹੀ ਮੈਂ ਕਿਸੇ ਨੂੰ ਇਸ ਤਰ੍ਹਾਂ ਦੀ ਕੋਈ ਆਗਿਆ ਦਿੱਤੀ ਹੈ। ਗਿਆਨੀ ਹਰਪ੍ਰੀਤ ਸਿੰਘ ਜਦੋਂ ਜਥੇਦਾਰ ਸਨ, ਤਾਂ ਉਸ ਸਮੇਂ ਇਹ ਗੱਲ ਕਿਉਂ ਨਹੀਂ ਸਾਹਮਣੇ ਆਉਂਣ ਦਿੱਤੀ ਅੱਜ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ।


190 Controversy Deepens Over The Holy Image Case Jathedar Rejects Giani Harpreet Singh s Statements


Recommended News
Punjab Speaks ad image
Trending
Just Now