Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਭਾਰਤ–ਅਮਰੀਕਾ ਸਮਝੌਤੇ ’ਤੇ ਸਿਆਸਤ ਤੇਜ਼, ਸੁਨੀਲ ਜਾਖੜ ਨੇ ਕਿਸਾਨ ਹਿੱਤ ’ਚ ਦੱਸਿਆ ਵੱਡਾ ਕਦਮ
February 10, 2026
Politics-Intensifies-On-India-US

Punjab Speaks Team / Panjab

ਅੰਮ੍ਰਿਤਸਰ, 10 ਫਰਵਰੀ 2026 :- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਤੇ ਅਮਰੀਕਾ ਵਿੱਚ ਹੋਏ ਸਮਝੌਤੇ ਨੂੰ ਸਮਝਿਆ ਬਗੈਰ ਵਿਰੋਧੀ ਧਿਰ ਵਿਰੋਧ ਕਰ ਰਹੀ ਹੈ, ਜਦ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਹੋਇਆ ਸਮਝੌਤਾ ਦੇਸ਼ ਦੇ ਵਪਾਰੀਆਂ ਅਤੇ ਕਿਸਾਨਾਂ ਲਈ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਭਾਰਤ ਨੇ ਸਮਝੌਤਾ ਸ਼ਰਤਾਂ ਦੇ ਤਹਿਤ ਕੀਤਾ ਹੈ। ਜਿਸ ਵਿੱਚ ਵਪਾਰ ਅਤੇ ਕਿਸਾਨੀ ਨੂੰ ਸੁਰੱਖਿਤ ਕੀਤਾ ਗਿਆ ਹੈ।

ਇਸ ਸਮਝੌਤੇ ਤਹਿਤ ਭਾਰਤ ਅਮਰੀਕਾ ਨੂੰ ਬਹੁਤ ਸਾਰਾ ਸਮਾਨ ਵੇਚੇਗਾ ਅਤੇ ਉਸ ਤੇ ਟੈਰਿਫ ਵੀ ਘੱਟ ਲੱਗੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਦੀਆਂ ਜਿਨਸਾਂ ਨੂੰ ਸੁਰੱਖਿਤ ਕਰਨ ਦੇ ਲਈਆ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਨਸਾਂ ਨੂੰ ਸੁਰੱਖਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਵਪਾਰ ਤੇ ਕਿਸਾਨੀ ਨੂੰ ਹਮੇਸ਼ਾ ਹੀ ਸੁਰੱਖਿਤ ਰੱਖਿਆ ਜਾਵੇਗਾ। ਆਪ੍ਰੇਸ਼ਨ ਸਿੰਦੂਰ ਸਮੇਂ ਵਾਹਗਾ ਸਰਹੱਦ ਬੰਦ ਹੋਣ ਤੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਹਮੇਸ਼ਾ ਹੀ ਬੰਦੂਕ ਤਾਣ ਕੇ ਹਿੰਦੁਸਤਾਨ ਵੱਲ ਖੜਾ ਹੈ ਅਤੇ ਵੱਡੀ ਤਾਦਾਦ ਵਿੱਚ ਨਸ਼ਾ ਤੇ ਹਥਿਆਰ ਡਰੋਨਾ ਰਾਹੀਂ ਭੇਜ ਰਿਹਾ ਹੈ, ਇਨ੍ਹਾਂ ਹਾਲਾਤਾਂ ਵਿੱਚ ਬਾਡਰ ਨਹੀਂ ਖੋਲਿਆ ਜਾ ਸਕਦਾ ਹੈ।

Politics Intensifies On India US Agreement Sunil Jakhar Calls It A Big Step In The Interest Of Farmers


Recommended News
Punjab Speaks ad image
Trending
Just Now