ਵੀਕੇ ਸਿੰਘ ਬਣੇ ਪੰਜਾਬ ਰਾਜ ਜਲ ਰੈਗੂਲੇਟਰੀ ਅਥਾਰਟੀ ਦੇ ਚੇਅਰਮੈਨ
February 13, 2026
Punjab Speaks Team / Panjab
ਚੰਡੀਗੜ੍ਹ, 13 ਫਰਵਰੀ 2026 :- ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵੀਕੇ ਸਿੰਘ ਨੂੰ ਪੰਜਾਬ ਸਰਕਾਰ ਨੇ ਪੰਜਾਬ ਰਾਜ ਜਲ ਰੈਗੂਲੇਟਰੀ ਅਥਾਰਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਅਹੁਦਾ ਪਿਛਲੇ 6 ਮਹੀਨਿਆਂ ਤੋਂ ਖਾਲੀ ਪਿਆ ਸੀ। ਸਾਬਕਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਇਸ ਅਥਾਰਟੀ ਦੇ ਪਹਿਲੇ ਚੇਅਰਮੈਨ ਸਨ, ਜੋ 6 ਮਹੀਨੇ ਪਹਿਲਾਂ ਸੇਵਾਮੁਕਤ ਹੋਏ ਸਨ। ਨਵੰਬਰ 2025 ਵਿੱਚ ਸੇਵਾਮੁਕਤ ਹੋਏ ਵੀਕੇ ਸਿੰਘ ਨੂੰ ਇਸ ਅਥਾਰਟੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
VK Singh Becomes Chairman Of Punjab State Water Regulatory Authority
Recommended News
Trending
Punjab Speaks/Punjab
Just Now