Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ਐੱਸ.ਡੀ. ਸਕੂਲ ਰੋਡ ਤੋਂ ਜੀ.ਟੀ.ਬੀ. ਸਕੂਲ ਤੱਕ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ
February 20, 2026
Cabinet-Minister-Dr-Baljit-Kaur-

Punjab Speaks Team / Panjab

ਮਲੋਟ, 20ਫ਼ਰਵਰੀ 2026 :ਬਿਤੇ ਦਿਨੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਡਾ. ਬਲਜੀਤ ਕੌਰਵੱਲੋਂ ਮਲੋਟ ਵਿਖੇ ਐੱਸ.ਡੀ. ਸਕੂਲ ਰੋਡ ਤੋਂ ਜੀ.ਟੀ.ਬੀ. ਸਕੂਲ ਤੱਕ ਸੜਕ ਦੇ ਨਿਰਮਾਣ ਕੰਮ ਦੀ ਅਧਿਕਾਰਕ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਲਾਕੇ ਦੀ ਬੁਨਿਆਦੀ ਸੜਕ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਪਹਿਲਕਦਮੀ ਹੈ ਅਤੇ ਲੋਕਾਂ ਨੂੰ ਸੁਚੱਜੀਆਂ ਅਤੇ ਸੁਵਿਧਾਜਨਕ ਸੜਕਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਨਾਲ ਸ਼ਹਿਰ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਵਿਦਿਆਰਥੀਆਂ ਸਮੇਤ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਸੁਖਦਾਈ ਸਫ਼ਰ ਦੀ ਸਹੂਲਤ ਪ੍ਰਾਪਤ ਹੋਵੇਗੀ। ਉਨ੍ਹਾਂ ਨੇ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਉੱਚ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਹਰ ਖੇਤਰ ਵਿੱਚ ਸਮਾਨ ਵਿਕਾਸ ਯਕੀਨੀ ਬਣਾ ਰਹੀ ਹੈ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ।

ਇਸ ਮੌਕੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ, ਜੋਨੀ ਗਰਗ, ਜਸਮੀਤ ਸਿੰਘ ਬਰਾੜ, ਦਫਤਰ ਇੰਚਾਰਜ ਵਿਕਰਾਂਤ ਖੁਰਾਣਾ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

Cabinet Minister Dr Baljit Kaur Launches Road Construction Work From SD School Road To GTB School In Malout


Recommended News
Punjab Speaks ad image
Trending
Just Now