ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
CM ਮਾਨ ਦਾ ਵੱਡਾ ਫੈਸਲਾ : ਪੂਰੇ ਥਾਣੇ ਦੀ ਬਦਲੀ, SHO ਖ਼ਿਲਾਫ਼ ਜਾਂਚ ਦੇ ਆਦੇਸ਼ ਜਾਰੀ
April 6, 2026
CM-Mann-s-Big-Decision-Transfer-

Punjab Speaks Team / Punjab

ਨਵੀਂ ਦਿੱਲੀ, 06 ਅਪ੍ਰੈਲ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਵਿਚ ਕਥਿਤ ਲਾਪਰਵਾਹੀ ਵਿਰੁੱਧ ਵੱਡੀ ਕਾਰਵਾਈ ਕੀਤੀ। ਇੱਕ ਪਾਰਟੀ ਮੀਟਿੰਗ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੇ ਕੋਟ ਸ਼ਮੀਰ ਪੁਲਿਸ ਚੌਕੀ ਦੇ ਪੂਰੇ ਸਟਾਫ਼ ਨੂੰ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਕਾਰਵਾਈ ਕਰਦਿਆਂ ਬਠਿੰਡਾ ਰੇਂਜ ਦੇ ਡੀਆਈਜੀ (DIG) ਹਰਜੀਤ ਸਿੰਘ ਨੇ ਚੌਕੀ ਇੰਚਾਰਜ ਸਮੇਤ 11 ਪੁਲਿਸ ਮੁਲਾਜ਼ਮਾਂ ਨੂੰ ਮਾਨਸਾ ਜ਼ਿਲ੍ਹੇ ਵਿਚ ਤਬਦੀਲ ਕਰ ਦਿੱਤਾ ਹੈ। ਇਨ੍ਹਾਂ ਵਿਚ ਤਿੰਨ ASI, ਚਾਰ ਸੀਨੀਅਰ ਕਾਂਸਟੇਬਲ, ਇੱਕ ਕਾਂਸਟੇਬਲ ਅਤੇ ਤਿੰਨ ਹੋਮ ਗਾਰਡ ਸ਼ਾਮਲ ਹਨ। ਇਸ ਤੋਂ ਇਲਾਵਾ ਬਠਿੰਡਾ ਸਦਰ ਥਾਣੇ ਦੇ SHO ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ।

CM Mann s Big Decision Transfer Of Entire Police Station Order Of Investigation Against SHO Issued


Recommended News
Trending
Just Now