ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਬੇਅਦਬੀ ਕਾਨੂੰਨ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਲਬੀ ‘ਤੇ ਸੰਧਵਾਂ ਦਾ ਬਿਆਨ—ਨਿਮਾਣੇ ਸਿੱਖ ਵਜੋਂ ਹਾਜ਼ਰ ਹੋਵਾਂਗਾ
May 4, 2026
Sacrilege-Act-Case-Sandhwan-s-St

Punjab Speaks Team / Punjab

ਅੰਮ੍ਰਿਤਸਰ 04 ਮਈ 2026 :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵੱਲੋਂ ਬੇਅਦਬੀ ਕਾਨੂੰਨ ਮਾਮਲੇ ’ਚ ਤਲਬ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿਮਾਣੇ ਸਿੱਖ ਵਾਂਗ ਜਾਣਗੇ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਵੇਂ ਅਧਿਕਾਰਤ ਤੌਰ ’ਤੇ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ, ਪਰ ਫਿਰ ਵੀ ਜੇਕਰ ਉਨ੍ਹਾਂ ਕਿਸੇ ਵੀ ਜਵਾਬ ਲਈ ਸੱਦਿਆ ਜਾਵੇਗਾ ਤਾਂ ਉਹ ਨੰਗੇ ਪੈਰੀ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਜਾਣਗੇ। ਸੰਧਵਾਂ ਨੇ ਕਿਹਾ ਕਿ ਪਹਿਲਾਂ ਵੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੇਧ ਲੈਂਦੇ ਆਏ ਹਨ। ਜੇਕਰ ਹੁਣ ਵੀ ਜਥੇਦਾਰ ਵੱਲੋਂ ਸੱਦਿਆ ਜਾਵੇਗਾ ਤਾਂ ਜ਼ਰੂਰ ਜਾਣਗੇ ਤੇ ਹਰ ਸਵਾਲ ਦਾ ਜਵਾਬ ਦੇਣਗੇ।



Sacrilege Act Case Sandhwan s Statement On The Summons Of Sri Akal Takht Sahib I Will Appear As A Humble Sikh


Recommended News
Trending
Just Now