ਸੜਕ ਸੁਰੱਖਿਆ ‘ਤੇ ਕੜਾ ਪਹਿਰਾ: ਤਿੰਨ ਗੰਭੀਰ ਟਰੈਫਿਕ ਉਲੰਘਣਾਵਾਂ ਹੁਣ ਸਿੱਧੇ ਅਦਾਲਤੀ ਕਾਰਵਾਈ ਦੇ ਘੇਰੇ ਵਿੱਚ    ਸ਼ਾਰਟ ਸਰਕਿਟ ਨਾਲ ਮੱਚੀ ਤਬਾਹੀ: ਕੈਸ਼ਲ ਨਗਰ ਦੀ ਤਿੰਨ ਮੰਜ਼ਿਲਾ ਨਿਟਵੇਅਰ ਫੈਕਟਰੀ ਅੱਗ ਦੀ ਲਪੇਟ ਵਿੱਚ    ਤੰਗ ਗਲੀਆਂ ਵਿੱਚ ਉੱਚੀਆਂ ਇਮਾਰਤਾਂ ਦਾ ਵਧਦਾ ਜਾਲ: ਸੁਰੱਖਿਆ ਨਿਯਮਾਂ ਦੀ ਉਲੰਘਣਾ ‘ਤੇ ਗੰਭੀਰ ਸਵਾਲ    ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"   
ਬਿਕਰਮ ਮਜੀਠੀਆ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਡਰਾਉਣਾ ਮੈਸੇਜ—‘ਕੁਝ ਦਿਨ ਹੋਰ ਜੀ ਲਓ’
May 4, 2026
Bikram-Majithia-Receives-Death-T

Punjab Speaks Team / Punjab

ਚੰਡੀਗੜ੍ਹ 04 ਮਈ 2026: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਧਮਕੀ ਉਸੇ ਵਿਦੇਸ਼ੀ ਨੰਬਰ ਤੋਂ ਆਈ ਹੈ, ਜਿਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਸੀ।

ਵ੍ਹਟਸਐਪ ਰਾਹੀਂ ਭੇਜਿਆ ਗਿਆ ਧਮਕੀ ਭਰਿਆ ਮੈਸੇਜ

ਜਾਣਕਾਰੀ ਅਨੁਸਾਰ, ਬਿਕਰਮ ਮਜੀਠੀਆ ਨੂੰ ਵ੍ਹਟਸਐਪ (WhatsApp) ਰਾਹੀਂ ਭੇਜੇ ਗਏ ਮੈਸੇਜ ਵਿੱਚ ਬੇਹੱਦ ਇਤਰਾਜ਼ਯੋਗ ਅਤੇ ਡਰਾਉਣੀ ਸ਼ਬਦਾਵਲੀ ਵਰਤੀ ਗਈ ਹੈ। ਮੈਸੇਜ ਵਿੱਚ ਲਿਖਿਆ ਗਿਆ ਹੈ: “ਕੁਝ ਦਿਨ ਹੋਰ ਜ਼ਿੰਦਗੀ ਜੀਅ ਲਓ, ਟ੍ਰੇਲਰ ਜਲਦ ਆ ਰਿਹਾ ਹੈ।”

Bikram Majithia Receives Death Threat Again Scary Message Live A Few More Days


Recommended News
Punjab Speaks ad image
Trending
Just Now