ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, 2 ਕਾਲ ਸੈਂਟਰਾਂ ਤੇ ਛਾਪਾ, 100 ਤੋਂ ਵੱਧ ਮੁੰਡੇ -ਕੁੜੀਆਂ ਗ੍ਰਿਫ਼ਤਾਰ , ਵਿਦੇਸ਼ ਚ ਮਾਰਦੇ ਸੀ ਠੱਗੀ
May 14, 2026
Ludhiana-s-Policy-Executive-Targ

Punjab Speaks Team / Punjab

ਲੁਧਿਆਣਾ : ਬੀਤੀ ਰਾਤ ਲੁਧਿਆਣਾ ਪੁਲਿਸ ਨੇ ਵੱਡੀ ਕਰਵਾਈ ਕਰਦਿਆਂ ਨਜਾਇਜ਼ ਚਲ ਰਹੇ ਦੋ ਕਾਲ ਸੈਂਟਰਾਂ ਤੇ ਛਾਪਾ ਮਾਰਕੇ 120 ਦੇ ਕਰੀਬ ਮੁੰਡੇ -ਕੁੜੀਆਂ ਨੂੰ ਗ੍ਰਿਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਲ ਸੈਂਟਰ ਵਿੱਚ ਕੰਮ ਕਰਦੇ ਮੁੰਡੇ ਕੁੜੀਆਂ ਵਿਦੇਸ਼ ਵਿੱਚ ਫੋਨ ਕਰਕੇ ਲੋਕਾਂ ਨਾਲ ਠੱਗੀ ਮਾਰਦੇ ਸਨ | ਇਹ ਕਾਲ ਸੈਂਟਰ ਫਿਰੋਜ਼ਪੁਰ ਰੋਡ ਤੇ ਸੰਧੂ ਟਾਵਰ ਅਤੇ ਸਿਲਵਰ ਆਰ੍ਕ ਮਾਲ ਦੇ ਨਾਲ ਇੱਕ ਬਿਲਡਿੰਗ ਵਿੱਚ ਚਲ ਰਹੇ ਸਨ |

ਛਾਪੇ ਦੌਰਾਨ ਪੁਲਿਸ ਨੇ 130 ਦੇ ਕਰੀਬ ਮੁੰਡੇ ਕੁੜੀਆਂ ਨੂੰ ਗ੍ਰਿਫਤਾਰ ਕੀਤਾ ਹੈ | ਦੋਸ਼ੀ ਵੱਖ ਵੱਖ ਰਾਜਾਂ ਤੋਂ ਲੁਧਿਆਣਾ ਆਕੇ ਕਾਲ ਸੈਂਟਰ ਵਿੱਚ ਨੌਕਰੀ ਕਰਦੇ ਸਨ | ਮੌਕੇ ਤੋਂ ਪੁਲਿਸ ਨੇ ਵੱਡੀ ਮਾਤਰਾ ਵਿੱਚ ਕੇਸ਼ ,ਮੋਬਾਈਲ ਫੋਨ ,ਲੈਪਟੋਪ ਵੀ ਬਰਾਮਦ ਕੀਤੇ ਹਨ | ਫਿਲਹਾਲ ਪੁਲਿਸ ਕਾਲ ਸੈਂਟਰ ਦੇ ਸਰਗਨਾ ਦੀ ਭਾਲ ਵਿੱਚ ਹੈ | ਵਧੇਰੇ ਜਾਣਕਾਰੀ ਪੁਲਿਸ ਵਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਏਗੀ |

Ludhiana s Policy Executive Targeted 2 Blackmailers Secretly Killing 10 Girls In The State


Recommended News
Trending
Just Now