ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਦੂਜੇ ਦਿਨ 02 ਨਾਮਜ਼ਦਗੀ ਪੱਤਰ ਦਾਖਲ ਹੋਏ-ਜ਼ਿਲ੍ਹਾ ਚੋਣ ਅਫ਼ਸਰ
May 14, 2026
02-Nomination-Papers-Filed-On-Se

Punjab Speaks Team / Punjab

ਫਤਹਿਗੜ੍ਹ ਸਾਹਿਬ, 14 ਮਈ:

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੋਣ ਵਾਲੀਆ ਸਥਾਨਕ ਸਰਕਾਰ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ ਬੱਸੀ ਪਠਾਣਾਂ ਤੋਂ 01, ਮੰਡੀ ਗੋਬਿੰਦਗੜ੍ਹ ਤੋਂ 01 ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਦਕਿ ਸਰਹਿੰਦ ਫ਼ਤਿਹਗੜ੍ਹ ਸਾਹਿਬ ਅਤੇ ਨਗਰ ਪੰਚਾਇਤ ਖਮਾਣੋ ਤੋਂ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ।

ਉਨ੍ਰਾਂ ਦੱਸਿਆ ਕਿ ਇਨ੍ਹਾਂ ਸਥਾਨਕ ਸਰਕਾਰ ਚੋਣਾਂ ਲਈ ਨਾਮਜ਼ਦਗੀਆਂ 16 ਮਈ ਤੱਕ ਸਵੇਰੇ 11 ਵਜ੍ਹੇ ਤੋਂ ਦੁਪਹਿਰ 03 ਵਜ੍ਹੇ ਤੱਕ ਦਾਖਲ ਕਰਵਾਈਆ ਜਾ ਸਕਦੀਆਂ ਹਨ। ਨਾਮਜ਼ਦਗੀਆਂ ਦੀ ਪੜ੍ਹਤਾਲ 18 ਮਈ 2026 ਨੂੰ ਕੀਤੀ ਜਾਵੇਗੀ ਜਦਕਿ 19 ਮਈ 2026 ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆ ਵਾਪਸ ਲੈ ਸਕਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ 26 ਮਈ 2026 ਨੂੰ ਸਵੇਰੇ 08 ਵਜ੍ਹੇ ਤੋਂ ਸ਼ਾਮ 05 ਵਜ੍ਹੇ ਤੱਕ ਬੈਲਟ ਪੇਪਰ ਰਾਹੀ ਪਾਈਆ ਜਾਣਗੀਆਂ ਅਤੇ 29 ਮਈ 2026 ਨੂੰ ਵੋਟਾਂ ਦੀ ਗਿਣਤੀ ਉਪਰੰਤ ਨਤੀਜੇ ਐਲਾਨੇ ਜਾਣਗੇ।

02 Nomination Papers Filed On Second Day For Local Government Elections In The District District Election Officer


Recommended News
Trending
Just Now