ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਸੂਬੇ ‘ਚ ਗਰਮੀ ਦਾ ਕਹਿਰ ਜਾਰੀ, ਬਠਿੰਡਾ ’ਚ ਤਾਪਮਾਨ 46.6 ਡਿਗਰੀ ਪੁੱਜਾ; 26 ਮਈ ਤੱਕ ਚੱਲੇਗੀ ਲੂ
May 21, 2026
Heat-Wave-Continues-In-The-State

Punjab Speaks Team / Punjab

ਲੁਧਿਆਣਾ 21 ਮਈ 2026:ਪੰਜਾਬ ’ਚ ਜ਼ਬਰਦਸਤ ਗਰਮੀ ਦਾ ਕਹਿਰ ਜਾਰੀ ਹੈ। ਬੁੱਧਵਾਰ ਨੂੰ ਬਠਿੰਡਾ ਮੁੜ ਪੰਜਾਬ ’ਚ ਸਭ ਤੋਂ ਗਰਮ ਰਿਹਾ। ਇੱਥੇ ਦਿਨ ਦਾ ਤਾਪਮਾਨ 46.6 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ, ਜੋ ਆਮ ਨਾਲੋਂ ਛੇ ਡਿਗਰੀ ਸੈਲਸੀਅਸ ਵੱਧ ਰਿਹਾ। ਲੁਧਿਆਣਾ ’ਚ 56 ਸਾਲਾਂ ਦੌਰਾਨ ਦੂਜੀ ਵਾਰ 20 ਮਈ ਨੂੰ ਤਾਪਮਾਨ ਏਨਾ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ 2013 ’ਚ 20 ਮਈ ਨੂੰ ਤਾਪਮਾਨ 45 ਡਿਗਰੀ ਸੈਲਸੀਅਸ ਸੀ। 1870 ਤੋਂ ਹੁਣ ਤੱਕ ਸਿਰਫ਼ ਦੋ ਵਾਰ ਇਸ ਤਰ੍ਹਾਂ ਹੋਇਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 44.4, ਰੂਨਗਰ ’ਚ 44.6, ਫ਼ਰੀਦਕੋਟ ’ਚ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ 5 ਤੋਂ 6 ਡਿਗਰੀ ਸੈਲਸੀਅਸ ਤੱਕ ਆਮ ਨਾਲੋਂ ਵੱਧ ਸੀ। ਇਸੇ ਵਿਚਾਲੇ ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ 26 ਮਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਲੂ ਤੇ ਅੱਤ ਲੂ ਚੱਲ ਸਕਦੀ ਹੈ। ਇਸ ਦੌਰਾਨ ਤਾਪਮਾਨ 45 ਤੋਂ 47 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Heat Wave Continues In The State Temperature Reaches 46 6 Degrees In Bathinda Heat Wave Will Continue Till May 26


Recommended News
Trending
Just Now