ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਮਜੀਠਾ ਚੋਣਾਂ ‘ਚ ਪੱਖਪਾਤ ਹੋਇਆ ਤਾਂ ਖ਼ੈਰ ਨਹੀਂ, ਹਾਈ ਕੋਰਟ ਦੇ ਅਬਜ਼ਰਵਰਾਂ ਨੇ ਸੰਭਾਲਿਆ ਮੋਰਚਾ
May 26, 2026
If-There-Was-Bias-In-Majitha-Ele

Punjab Speaks Team / Punjab

ਮਜੀਠਾ 26 ਮਈ 2026:ਮਜੀਠਾ ਨਗਰ ਕੌਸਲ ਚੋਣਾ ਦੀ ਸ਼ਬਵੇਦਨਸ਼ੀਲਤਾ ਨੂੰ ਵੇਖਦੇ ਹੋਏ ਹਾਈ ਕੋਰਟ ਵੱਲੋਂ ਨਿਜੁਕਟ ਕੀਤੇ ਗਏ ਅਬਜਰਵਰ ਸੇਜ਼ਲ ਅਤੇ ਗੌਰਵ ਵੱਲੋਂ ਮਜੀਠਾ ਦੇ ਸਾਰੇ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ ਲਿਆ ਗਿਆ।

ਅਬਜਰਵਰ ਗੌਰਵ ਅਤੇ ਸੇਜ਼ਲ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੀ ਕੋਰਟ ਵੱਲੋਂ ਡਿਊਟੀ ਲਗਾਈ ਗਈ ਹੈ। ਅਸੀਂ ਸਾਰਾ ਕੁਝ ਓਬਜਰਵ ਕਰ ਰਹੇ ਹਾਂ, ਅਗਰ ਕਿਸੇ ਵੀ ਤਰਾਂ ਨਾਲ ਇੱਥੇ ਕੋਈ ਪੱਖਪਾਤ ਹੋਏਗਾ ਤਾਂ ਅਸੀਂ ਉਹ ਸਾਰੀ ਇੰਨ ਬਿੰਨ ਰਿਪੋਰਟ ਬਣਾ ਕੇ ਸ਼ਾਮ ਨੂੰ 5 ਵਜੇ ਤੋਂ ਬਾਅਦ ਕੋਰਟ ਵਿੱਚ ਸਬਮਿਟ ਕਰਾਂਗੇ। ਉਨ੍ਹਾਂ ਕਿਹਾ ਕਿ ਇੱਥੇ ਸਾਨੂੰ ਪਤਾ ਲੱਗਿਆ ਹੈ ਕਿ ਕੁੱਝ ਪੋਲਿੰਗ ਸਟੇਸ਼ਨ ਉਪਰ ਪਾਣੀ ਦਾ ਅਤੇ ਵੀਲ ਚੇਅਰ ਦਾ ਪ੍ਰਬੰਧ ਨਹੀਂ ਹੈ ਉਹ ਵੀ ਅਸੀਂ ਸਭ ਰਿਪੋਰਟ ਵਿੱਚ ਲਿਖਾਂਗੇ ।

If There Was Bias In Majitha Elections It Is Not Good High Court Observers Took Up The Front


Recommended News
Trending
Just Now