ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਮਜੀਠਾ ’ਚ ਵੋਟਾਂ ਪੈਣ ਦਾ ਕੰਮ ਸ਼ੁਰੂ: ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ, ਵੋਟਰਾਂ ’ਚ ਭਾਰੀ ਉਤਸ਼ਾਹ
May 26, 2026
Voting-Begins-In-Majitha-Long-Qu

Punjab Speaks Team / Punjab

26 ਮਈ 2026 : ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਵਿੱਚ ਅੱਜ ਵੋਟਾਂ ਪਾਉਣ ਦਾ ਦਿਨ ਹੈ, ਸਵੇਰੇ ਅੱਠ ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਸੀ ਪਰ ਵਾਰਡ ਨੰਬਰ ਪੰਜ ਵਿੱਚ ਸਵੇਰੇ ਸਾਢੇ ਸੱਤ ਵਜੇ ਤੋਂ ਹੀ ਵੋਟਰ ਲਾਈਨਾ ਵਿੱਚ ਖੜੇ ਹੋ ਗਏ ਹਨ, ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ।

ਦੱਸ ਦਈਏ ਕਿ ਵੋਟਾਂ ਪਾਉਣ ਦਾ ਕੰਮ ਪੂਰੇ 8 ਵਜੇ ਅਮਨ ਅਮਾਨ ਨਾਲ ਸ਼ੁਰੂ ਹੋਇਆ। ਜ਼ਿਕਰਯੋਗ ਹੈ ਕਿ ਵਾਰਡ ਨੰਬਰ 5 ਦੇ ਬੂਥ ਨੰਬਰ 6-7 ਵਿੱਚ ਵੋਟਰਾਂ ਵਿੱਚ ਭਾਰੀ ਉਤਸਾਹ ਹੈ। ਇੱਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਵੋਟ ਵੀ ਇਸੇ ਵਾਰਡ ’ਤੇ ਇਸੇ ਬੂਥ ਉੱਪਰ ਹੈ। ਉਹ ਅਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਥੋੜ੍ਹੀ ਦੇਰ ਤੱਕ ਆਉਣਗੇ।

Voting Begins In Majitha Long Queues At Polling Booths Huge Enthusiasm Among Voters


Recommended News
Trending
Just Now