ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਹੁਣ 15 ਜੂਨ ਨੂੰ ਹੋਵੇਗੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਰਿਕਾਰਡ ਪੇਸ਼ ਨਾ ਕਰਨ ਕਾਰਨ ਟਲਿਆ ਫ਼ੈਸਲਾ
June 12, 2026
Now-Hearing-On-Majithia-s-Bail-P

Punjab Speaks Team / Punjab

ਅੰਮ੍ਰਿਤਸਰ 12 ਜੂਨ 2026:ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਵੀਰਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਸੁਣਵਾਈ ਦੀ ਅਗਲੀ ਤਰੀਕ 15 ਜੂਨ ਤੈਅ ਕੀਤੀ ਹੈ। ਪੁਲਿਸ ਐੱਫਆਈਆਰ ਨਾਲ ਜੁੜਿਆ ਰਿਕਾਰਡ ਅਦਾਲਤ ਵਿਚ ਲੈ ਕੇ ਨਹੀਂ ਪੁੱਜੀ। ਜਾਣਕਾਰੀ ਮੁਤਾਬਕ ਥਾਣਾ ਮਜੀਠਾ ਦੇ ਸਬ ਇੰਸਪੈਕਟਰ ਦਾ ਮੋਬਾਈਲ ਖੋਹਣ ਦਾ ਯਤਨ ਕਰਨਾ, ਥਾਣੇ ਦੇ ਕੰਮ ਵਿਚ ਰੁਕਾਵਟ ਪਾਉਣਾ ਤੇ ਪੁਲਿਸ ਹਿਰਾਸਤ ਵਿਚੋਂ ਮੁਲਜ਼ਮ ਨੂੰ ਛੁਡਾਉਣ ਦੇ ਯਤਨ ਦੇ ਮਾਮਲੇ ਵਿਚ ਪੁਲਿਸ ਨੇ ਮਜੀਠੀਆ ਤੇ ਉਨ੍ਹਾਂ ਦੇ 60 ਹਮਾਇਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿਚ ਮਜੀਠੀਆ ਹਾਲੇ ਫਰਾਰ ਚੱਲ ਰਹੇ ਹਨ।

Now Hearing On Majithia s Bail Petition Will Be Held On June 15 Decision Postponed Due To Non presentation Of Records


Recommended News
Trending
Just Now