ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡਾ ਫੇਰਬਦਲ! DEO ਹਰਜਿੰਦਰ ਸਿੰਘ ਦਾ ਤਬਾਦਲਾ, ਅੰਮ੍ਰਿਤਸਰ ‘ਚ ਮਿਲੀ ਨਵੀਂ ਤਾਇਨਾਤੀ

June 18, 2026
Punjab Speaks Team / Punjab
18 ਜੂਨ 2026 :ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਲੋੜਾਂ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਵਿਭਾਗ ਵਿੱਚ ਇੱਕ ਅਹਿਮ ਤਬਾਦਲਾ ਕੀਤਾ ਹੈ। ਸਰਕਾਰ ਵੱਲੋਂਜਾਰੀ ਹੁਕਮਾਂਅਨੁਸਾਰ, ਹਰਜਿੰਦਰ ਸਿੰਘ, ਜੋ ਹੁਣ ਤੱਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਕਪੂਰਥਲਾ ਵਜੋਂ ਸੇਵਾਵਾਂ ਨਿਭਾ ਰਹੇ ਸਨ, ਨੂੰ ਹੁਣ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।
ਜਾਣਕਾਰੀ ਅਨੁਸਾਰ, ਹਰਜਿੰਦਰ ਸਿੰਘ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਅੰਮ੍ਰਿਤਸਰ ਵਿਖੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਚੱਲ ਰਹੀ ਖਾਲੀ ਅਸਾਮੀ ਦੇ ਵਿਰੁੱਧ ਨਿਯੁਕਤ ਕੀਤਾ ਗਿਆ ਹੈ।
Punjab Government Moba Reshuffle In Education Department DEO Harinder Singh s Tala Education Polio Posti In Patiala
Recommended News
Trending
Punjab Speaks/Punjab
Just Now