ਮਾਧੋਪੁਰ ਤੋਂ ਨਾਇਬ ਸਿੰਘ ਸੈਣੀ ਦਾ ਸੰਦੇਸ਼: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜੀਵਨ ਰਾਸ਼ਟਰ ਸੇਵਾ ਅਤੇ ਏਕਤਾ ਦੀ ਪ੍ਰੇਰਣਾ    ਬਹਿਬਲ ਕਲਾਂ ਗੋਲੀਕਾਂਡ ਜਾਂਚ ਲਈ ਲੋਕਾਂ ਨੂੰ ਖੁੱਲ੍ਹਾ ਸੱਦਾ, ਵਿਸ਼ੇਸ਼ ਜਾਂਚ ਟੀਮ ਵੱਲੋਂ ਬਿਆਨ ਦਰਜ ਕਰਨ ਦੀ ਅਪੀਲ    ਲੁਧਿਆਣਾ ਦੇ ਮਾਡਲ ਟਾਊਨ ਵਿੱਚ ਸਵੇਰ ਦੀ ਸੈਰ ਦੌਰਾਨ ਭਿਆਨਕ ਹਾਦਸਾ, ਔਰਤ ਦੀ ਮੌਤ, ਸਹੇਲੀ ਜ਼ਖ਼ਮੀ, ਡਰਾਈਵਰ ਫਰਾਰ    ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਦਾ ਨਾਮ ਬਦਲ ਕੇ ਰੱਖਿਆ ‘ਸਤਲੁਜ’, ਲੰਬੇ ਵਿਵਾਦ ਮਗਰੋਂ ਓਟੀਟੀ ‘ਤੇ ਬਿਨਾਂ ਕਟੌਤੀ ਦੇ ਰਿਲੀਜ਼    ਲੁਧਿਆਣਾ ਵਿੱਚ ਡਾਕਟਰ ਦੇ ਘਰ ਘਰੇਲੂ ਨੌਕਰਾਣੀ ਵੱਲੋਂ ਨਕਦੀ ਤੇ ਮੋਬਾਈਲ ਚੋਰੀ ਕਰਕੇ ਫਰਾਰ, ਪੁਲਿਸ ਵੱਲੋਂ ਤਲਾਸ਼ ਤੇ ਮਾਮਲਾ ਦਰਜ    ਸਲੋਵਾਕੀਆ ਤੋਂ ਵਤਨ ਪਰਤੀ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ    ਮਲੇਸ਼ੀਆ ਵਿੱਚ ਦਿਲ ਦਾ ਦੌਰਾ ਬਣਿਆ ਮੌਤ ਦਾ ਕਾਰਨ, ਪਿੰਡ ਪੋਨਾਂ ਦੇ ਨੌਜਵਾਨ ਦਾ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ    ਹੈਲਮਟ ਛੋਟ 'ਤੇ ਹਾਈ ਕੋਰਟ ਦੀ ਮੋਹਰ, ਬੰਬੇ ਸਰਦਾਰਾ ਲਈ ਵਿਸ਼ੇਸ਼ ਵਿਵਸਥਾ ਨੂੰ ਸੰਵਿਧਾਨਕ ਕਰਾਰ    ਤਿੰਨ ਮਾਸੂਮ ਬੱਚਿਆਂ ਦੇ ਅੰਤਿਮ ਸੰਸਕਾਰ ਦੌਰਾਨ ਦੋਸ਼ੀ ਮਾਂ ‘ਤੇ ਲੋਕਾਂ ਦਾ ਵਿਰੋਧ, ਚਿਹਰਾ ਦੇਖਣ ਤੋਂ ਰੋਕਿਆ ਗਿਆ    ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਸਿੱਖਿਆ ਵਿਭਾਗ ਦਾ ਅਧਿਆਪਕ ਵਿਜੀਲੈਂਸ ਵੱਲੋਂ ਕਾਬੂ   
ਸਪੀਕਰ ਸ. ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ
July 9, 2026
Speaker-S-Sandhwan-Launches-The-

Punjab Speaks Team / Punjab

ਕੋਟਕਪੂਰਾ, 9ਜੁਲਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ5ਵਿਖੇ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ।

ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ, ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।

ਸਪੀਕਰ ਸ. ਸੰਧਵਾਂ ਅੱਗੇ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਰਾਜਨੀਤੀ ਲੋਕਾਂ ਨੂੰ ਸਹੂਲਤਾਂ ਅਤੇ ਹੱਕ ਦੇਣ ਦੀ ਰਾਜਨੀਤੀ ਹੈ। ਇਸੇ ਸੋਚ ਤਹਿਤ ਯੋਗ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਉਨ੍ਹਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾ ਦੀ ਵੀ ਵੰਡ ਕੀਤੀ ਗਈ ਹੈ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ,ਵਾਰਡ ਨੰਬਰ5 ਦੀ ਕੌਂਸਲਰ ਸ੍ਰੀਮਤੀ ਮਨਪ੍ਰੀਤ ਕੌਰ ਵਿਰਦੀ, ਸ. ਗੁਰਚਰਨ ਸਿੰਘ ਵਿਰਦੀ, ਸ. ਸਵਰਨ ਸਿੰਘ ਵਿਰਦੀ, ਸ. ਪਦਮ ਸਿੰਘ, ਸ੍ਰੀ ਜਗਮੋਹਨ ਲਾਲ ਸ਼ਰਮਾ, ਡਿਪੂ ਹੋਲਡਰ ਸ੍ਰੀਮਤੀ ਵੰਦਨਾ ਗਰਗ ਅਤੇ ਖੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰ ਸ. ਯਾਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਲਾਭਪਾਤਰੀ ਹਾਜ਼ਰ ਸਨ।

Speaker S Sandhwan Launches The Smart Ration Card Distribution Drive From Ward No 5


Recommended News
Punjab Speaks ad image
Trending
Just Now