ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ
November 27, 2026
Punjab Speaks Team / Punjab
ਚੰਡੀਗੜ੍ਹ, 27 ਨਵੰਬਰ : ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ 35 ਵਿੱਚੋਂ 23 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ।


Chandigarh Municipal Election The Appeal Concerns The 23 member House
Recommended News
Trending
Punjab Speaks/Punjab
Just Now